Pollution In Punjab: ਪਟਾਕਿਆਂ ਦੇ ਧੂੰਏ ਨਾਲ ਜ਼ਹਿਰੀਲੀ ਹੋਈ ਪੰਜਾਬ ਦੀ ਹਵਾ, ਹਰਿਆਣਾ 'ਚ ਵੀ AQI 300 ਤੋਂ ਪਾਰ, ਸਾਹ ਲੈਣਾ ਵੀ ਹੋਇਆ ਔਖਾ
Punjab AQI After Diwali: ਪੰਜਾਬ ਤੇ ਚੰਡੀਗੜ੍ਹ 'ਚ ਏਕਿਊਆਈ ਦੀ ਹਾਲਤ ਮਾੜੀ ਹੈ, ਜਿਸ ਦਾ ਮਤਲਬ ਹੈ ਕਿ ਹਵਾ ਜ਼ਹਿਰੀਲੀ ਹੋ ਗਈ ਹੈ। ਜੇ ਇਸ ਹਵਾ ;ਚ ਕੋਈ ਸਾਹ ਲਵੇ ਤਾਂ ਉਸ ਦਾ ਬੀਮਾਰ ਹੋਣ ਦਾ ਖਤਰਾ ਹੈ। ਅਜਿਹੇ 'ਚ ਜਿਹੜੇ ਲੋਕ ਪਹਿਲਾਂ ਤੋਂ ਸਾਹ ਨਾਲ ਸਬੰਧਤ ਬੀਮਾਰੀਆਂ ਤੋਂ ਪੀੜਤ ਹਨ, ਉਨ੍ਹਾਂ ਦੀ ਹਾਲਤ ਤਾਂ ਹੋਰ ਵੀ ਜ਼ਿਆਦਾ ਖਰਾਬ ਹੋ ਸਕਦੀ ਹੈ।