Tuesday, December 03, 2024

pollywood

Himmat Sandhu: ਪੰਜਾਬ ਗਾਇਕ ਹਿੰਮਤ ਸੰਧੂ ਨੇ ਕਰਵਾਇਆ ਵਿਆਹ, ਗਾਇਕ ਰਵਿੰਦਰ ਗਰੇਵਾਲ ਦੀ ਧੀ ਨਾਲ ਹੋਈ ਮੈਰਿਜ, ਦੇਖੋ ਖੂਬਸੂਰਤ ਤਸਵੀਰਾਂ

Punjabi Singer Himmat Sandhu Wedding; ਹਿੰਮਤ ਸੰਧੂ ਨੇ ਮਸ਼ਹੂਰ ਪੰਜਾਬੀ ਸਿੰਗਰ ਰਵਿੰਦਰ ਗਰੇਵਾਲ ਦੀ ਧੀ ਸੁਖਮਨੀ ਗਰੇਵਾਲ ਨੂੰ ਆਪਣਾ ਹਮਸਫਰ ਬਣਾਇਆ ਹੈ। ਹਿੰਮਤ ਤੇ ਸੁਖਮਨੀ ਦੇ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆਂ 'ਤੇ ਰੱਜ ਕੇ ਵਾਇਰਲ ਹੋ ਰਹੀਆਂ ਹਨ।

Garry Sandhu: ਪੰਜਾਬੀ ਗਾਇਕ ਗੈਰੀ ਸੰਧੂ 'ਤੇ ਹਮਲਾ, ਲਾਈਵ ਸ਼ੋਅ ਦੌਰਾਨ ਨੌਜਵਾਨ ਨੇ ਫੜਿਆ ਗਾਇਕ ਦਾ ਗਲਾ, ਜਾਣੋ ਕਿਵੇਂ ਸ਼ੁਰੂ ਹੋਇਆ ਵਿਵਾਦ

Punjabi Singer Garry Sandhu: ਜਾਣਕਾਰੀ ਅਨੁਸਾਰ ਹਮਲਾਵਰ ਸ਼ੋਅ ਦੌਰਾਨ ਸਟੇਜ 'ਤੇ ਚੜ੍ਹ ਗਿਆ ਅਤੇ ਗੈਰੀ ਦਾ ਗਲਾ ਫੜ ਲਿਆ। ਇਸ ਦੌਰਾਨ ਉੱਥੇ ਮੌਜੂਦ ਸੁਰੱਖਿਆ ਕਰਮਚਾਰੀਆਂ ਨੇ ਉਸ ਨੂੰ ਬਚਾਇਆ ਅਤੇ ਹਮਲਾਵਰ ਨੂੰ ਕਾਬੂ ਕਰ ਲਿਆ। ਇਸ ਤੋਂ ਬਾਅਦ ਪੁਲਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ।

Neeru Bajwa: ਪੰਜਾਬੀ ਅਦਾਕਾਰਾ ਨੀਰੂ ਬਾਜਵਾ ਦੀ ਭੈਣ ਰੂਬੀਨਾ ਦੇ ਘਰ ਆਈਆਂ ਖੁਸ਼ੀਆਂ, ਅਦਾਕਾਰਾ ਨੇ ਆਪਣੇ ਪਹਿਲੇ ਬੱਚੇ ਨੂੰ ਦਿੱਤਾ ਜਨਮ

Rubina Bajwa Welcomes Baby Boy: ਰੂਬੀਨਾ ਦੇ ਘਰ ਖੁਸ਼ੀਆਂ ਨੇ ਦਸਤਕ ਦਿੱਤੀ ਹੈ। ਰੂਬੀਨਾ ਨੇ ਆਪਣੇ ਪਹਿਲੇ ਬੱਚੇ ਨੂੰ ਜਨਮ ਦਿੱਤਾ ਹੈ। ਦੱਸ ਦਈਏ ਕਿ ਇਹ ਖੁਸ਼ਖਬਰੀ ਖੁਦ ਰੂਬੀਨਾ ਦੇ ਪਤੀ ਗੁਰਬਖਸ਼ ਸਿੰਘ ਚਾਹਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਪੋਸਟ ਸ਼ੇਅਰ ਕਰਕੇ ਸਾਂਝੀ ਕੀਤੀ। 

Sapna Choudhary: ਹਰਿਆਣਵੀ ਡਾਂਸਰ ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਬੇਟੇ ਦੇ ਨਾਮਕਰਣ 'ਚ ਪੰਜਾਬੀ ਗਾਇਕ ਬੱਬੂ ਮਾਨ ਨੇ ਦਿੱਤੀ ਪਰਫਾਰਮੈਂਸ, ਵੀਡੀਓ ਵਾਇਰਲ

Sapna Choudhary Baby Boy: ਸਪਨਾ ਚੌਧਰੀ ਦੀ ਇਸ ਵੀਡੀਓ ਨੂੰ ਉਨ੍ਹਾਂ ਦੇ ਇੱਕ ਫੈਨ ਪੇਜ ਨੇ ਸ਼ੇਅਰ ਕੀਤਾ ਹੈ। ਜਿਸ 'ਚ ਉਹ ਆਪਣੇ ਪਤੀ ਤੇ ਗਾਇਕ ਬੱਬੂ ਮਾਨ ਨਾਲ ਸਟੇਜ 'ਤੇ ਖੜ੍ਹੀ ਨਜ਼ਰ ਆ ਰਹੀ ਹੈ। ਇਸ ਵੀਡੀਓ 'ਚ ਬੱਬੂ ਮਾਨ ਨੇ ਸਪਨਾ ਦੇ ਦੂਜੇ ਪ੍ਰੈਗਨੈਂਸੀ ਦਾ ਖੁਲਾਸਾ ਕੀਤਾ ਅਤੇ ਦੱਸਿਆ ਕਿ ਉਹ ਅਤੇ ਵੀਰ ਸਾਹੂ ਦੂਜੇ ਬੇਟੇ ਦੇ ਮਾਤਾ-ਪਿਤਾ ਬਣ ਗਏ ਹਨ।

Navjot Sidhu: ਕਪਿਲ ਸ਼ਰਮਾ ਦੇ ਸ਼ੋਅ ਵਿੱਚ ਨਵਜੋਤ ਸਿੱਧੂ ਦੀ ਵਾਪਸੀ, ਸਿੱਧੂ ਨੂੰ ਕੁਰਸੀ ਤੇ ਬੈਠੇ ਦੇਖ ਇਹ ਸੀਅਰਚਨਾ ਪੂਰਨ ਸਿੰਘ ਦਾ ਰੀਐਕਸ਼ਨ

ਸੋਸ਼ਲ ਮੀਡੀਆ 'ਤੇ ਸਿੱਧੂ ਦਾ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵੀਡੀਓ 'ਚ ਨਵਜੋਤ ਸਿੰਘ ਸਿੱਧੂ ਅਰਚਨਾ ਪੂਰਨ ਸਿੰਘ ਦੀ ਕੁਰਸੀ 'ਤੇ ਬੈਠੇ ਨਜ਼ਰ ਆ ਰਹੇ ਹਨ। ਵੀਡੀਓ 'ਚ ਦਿਖਾਇਆ ਗਿਆ ਕਿ ਜਿਵੇਂ ਹੀ ਨਵਜੋਤ ਸਿੰਘ ਸਿੱਧੂ ਅੰਦਰ ਦਾਖਲ ਹੋਏ ਤਾਂ ਦਰਸ਼ਕ ਖੁਸ਼ੀ ਨਾਲ ਝੂਮ ਉੱਠੇ। ਜਿਸ ਤੋਂ ਬਾਅਦ ਕਪਿਲ ਕਹਿੰਦੇ ਹੈ- ਮੈਂ ਕੀ ਕਹਿ ਰਿਹਾ ਸੀ... ਅਤੇ ਫਿਰ ਨਵਜੋਤ ਸਿੰਘ ਸਿੱਧੂ ਨੂੰ ਦੇਖ ਕੇ ਹੈਰਾਨ ਰਹਿ ਜਾਂਦੇ ਹਨ।

Sidhu Moose Wala: ਨਿੱਕੇ ਮੂਸੇਵਾਲਾ ਨੇ ਪਿਤਾ ਬਲਕੌਰ ਸਿੰਘ ਨਾਲ ਖੇਤਾਂ 'ਚ ਲਾਈ ਗੇੜੀ, ਟਰੈਕਟਰ 'ਤੇ ਬੈਠੇ ਛੋਟੇ ਸ਼ੁਭ ਦੀ ਵੀਡੀਓ ਵਾਇਰਲ

Little Sidhu Moose Wala Video: 

Sidhu Moose Wala: ਸਿਰ 'ਤੇ ਪੱਗ ਪਹਿਨੇ ਨਜ਼ਰ ਆਇਆ ਛੋਟਾ ਮੂਸੇਵਾਲਾ, ਸੋਸ਼ਲ ਮੀਡੀਆ 'ਤੇ ਤਸਵੀਰ ਸ਼ੇਅਰ ਹੁੰਦੇ ਹੀ ਮਿੰਟਾਂ 'ਚ ਹੋਈ ਵਾਇਰਲ

Sidhu Moose Wala Brother: ਦੱਸ ਦਈਏ ਕਿ ਛੋਟੇ ਮੂਸੇਵਾਲਾ ਦੀ ਫੋਟੋ ਸੋਸ਼ਲ ਮੀਡੀਆ 'ਤੇ ਸ਼ੇਅਰ ਹੁੰਦਿਆਂ ਹੀ ਵਾਇਰਲ ਹੋ ਗਈ। ਇਸ ਤਸਵੀਰ ਨੂੰ ਕੁੱਝ ਹੀ ਘੰਟਿਆਂ 'ਚ 2 ਮਿਲੀਅਨ ਤੋਂ ਵੱਧ ਲੋਕ ਲਾਈਕ ਕਰ ਚੁੱਕੇ ਹਨ। ਇਹੀ ਨਹੀਂ ਫੈਨਜ਼ ਆਪਣੇ ਚਹੇਤੇ ਸੁਪਰਸਟਾਰ ਦੇ ਛੋਟੇ ਭਰਾ ਦੀ ਪੱਗ ਵਾਲੀ ਤਸਵੀਰ 'ਤੇ ਕਮੈਂਟ ਕਰਕੇ ਪਿਆਰ ਦੀ ਖੂਬ ਬਰਸਾਤ ਕਰ ਰਹੇ ਹਨ।

Diljit Dosanjh: ਦਿਲਜੀਤ ਦੋਸਾਂਝ ਦੇ ਲਾਈਵ ਸ਼ੋਅ 'ਚ ਚੋਰਾਂ ਨੇ ਕੀਤਾ ਹੱਥ ਸਾਫ, 100 ਤੋਂ ਜ਼ਿਆਦਾ ਫੋਨ ਚੋਰੀ, 32 FIR ਹੋਈਆਂ ਦਰਜ

ਥਾਣਾ ਸਦਰ ਦੇ ਐਸਐਚਓ ਨੰਦ ਲਾਲ ਜਾਟ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਹੁਣ ਤੱਕ 32 ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਹਾਲਾਂਕਿ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਇਸ ਤੋਂ ਵੱਧ ਸ਼ਿਕਾਇਤਾਂ ਮਿਲੀਆਂ ਹਨ। ਸੰਗੀਤ ਸਮਾਰੋਹ ਤੋਂ ਬਾਅਦ, ਇੱਕ ਵੱਡੀ ਭੀੜ ਪੁਲਿਸ ਸਟੇਸ਼ਨ ਵਿੱਚ ਐਫਆਈਆਰ ਦਰਜ ਕਰਨ ਲਈ ਇਕੱਠੀ ਹੋਈ, ਜਿਸ ਵਿੱਚ ਕਿਹਾ ਗਿਆ ਕਿ ਤਿੰਨ ਘੰਟੇ ਦੇ ਪ੍ਰਦਰਸ਼ਨ ਦੌਰਾਨ ਲਗਭਗ 100 ਮੋਬਾਈਲ ਫੋਨ ਗਾਇਬ ਹੋ ਗਏ।

Sonam Bajwa: ਪੰਜਾਬੀ ਅਦਾਕਾਰਾ ਸੋਨਮ ਬਾਜਵਾ ਨੇ ਗੋਲਡਨ ਲਹਿੰਗੇ ਚ ਦਿੱਤੇ ਕਾਤਿਲਾਨਾ ਪੋਜ਼, ਤਸਵੀਰਾਂ ਨੂੰ ਮਿਲੀਅਨਜ਼ ਵਿੱਚ ਮਿਲੇ ਲਾਈਕ

ਸੋਨਮ ਬਾਜਵਾ ਪ੍ਰਸਿੱਧੀ ਅਤੇ ਖ਼ੂਬਸੂਰਤੀ ਦੇ ਲਿਹਾਜ਼ ਨਾਲ ਕਈ ਬਾਲੀਵੁੱਡ ਅਦਾਕਾਰਾਂ ਨੂੰ ਪਿੱਛੇ ਛੱਡਦੀ ਹੈ।

AP Dhillon: ਪੰਜਾਬੀ ਗਾਇਕ AP ਢਿੱਲੋਂ ਦੇ ਘਰ ਗੋਲੀਬਾਰੀ ਤੇ ਅੱਗ ਲੱਗਣ ਦਾ ਮਾਮਲਾ- ਇੱਕ ਦੋਸ਼ੀ ਕਾਬੂ, ਦੂਜਾ ਭਾਰਤ 'ਚ ਵਾਂਟੇਡ

ਘਟਨਾ ਤੋਂ ਬਾਅਦ, ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ, ਜਿਸ ਵਿੱਚ ਇੱਕ ਵਿਅਕਤੀ ਏਪੀ ਢਿੱਲੋਂ ਦੇ ਘਰ ਦੇ ਸਾਹਮਣੇ ਘੱਟੋ-ਘੱਟ 14 ਗੋਲੀਆਂ ਚਲਾਉਂਦਾ ਦਿਖਾਈ ਦੇ ਰਿਹਾ ਹੈ। ਪੁਲਿਸ ਦਾ ਮੰਨਣਾ ਹੈ ਕਿ ਇਹ ਵੀਡੀਓ ਕਿਸੇ ਅਪਰਾਧੀ ਨੇ ਸ਼ੂਟ ਕੀਤਾ ਹੈ।

Diljit Dosanjh: ਪੰਜਾਬੀ ਸਿੰਗਰ ਦਿਲਜੀਤ ਦੋਸਾਂਝ ਦਾ ਜ਼ਬਰਦਸਤ ਵਿਰੋਧ, ਦਿੱਲੀ ਦੇ ਬੰਗਲਾ ਸਾਹਿਬ ਗੁਰਦੁਆਰੇ 'ਚ ਬਣਾਈ ਸੀ ਵੀਡੀਓ, ਲੋਕ ਬੋਲੇ- 'ਸਾਡੇ ਨਾਲ ਪੱਖਪਾਤ ਕਿਉਂ'

ਦਿੱਲੀ ਸ਼ੋਅ ਤੋਂ ਪਹਿਲਾਂ ਦਿਲਜੀਤ ਇੱਥੋਂ ਦੇ ਪ੍ਰਸਿੱਧ ਗੁਰਦੁਆਰਾ ਬੰਗਲਾ ਸਾਹਿਬ ਨਤਮਸਤਕ ਹੋਏ ਸੀ। ਇੱਥੋਂ ਦਿਲਜੀਤ ਦੋਸਾਂਝ ਦਾ ਵੀਡੀਓ ਵੀ ਸਾਹਮਣੇ ਆਇਆ ਹੈ। ਹੁਣ ਦਿਲਜੀਤ ਦੀ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਰੱਜ ਕੇ ਵਾਇਰਲ ਹੋ ਰਹੀ ਹੈ। ਇਸ ਦੇ ਨਾਲ ਨਾਲ ਦਿਲਜੀਤ ਦਾ ਜ਼ਬਰਦਸਤ ਵਿਰੋਧ ਵੀ ਹੋ ਰਿਹਾ ਹੈ।

Pollywood News: ਜਦੋਂ ਗਿੱਪੀ ਗਰੇਵਾਲ ਨੇ ਸਲਮਾਨ ਨਾਲ ਫੋਟੋ ਖਿਚਵਾਉਣ ਲਈ ਕੀਤੀ ਸੀ ਅਜਿਹੀ ਹਰਕਤ, ਅੱਗੋਂ ਸਲਮਾਨ ਵੀ....

ਇਹ ਗੱਲ ਉਸ ਸਮੇਂ ਦੀ ਹੈ ਜਦੋਂ ਗਿੱਪੀ ਗਰੇਵਾਲ ਤੇ ਦਿਲਜੀਤ ਦੋਸਾਂਝ ਪੰਜਾਬੀ ਇੰਡਸਟਰੀ `ਚ ਗਾਇਕ ਵਜੋਂ ਪਛਾਣ ਬਣਾ ਚੁੱਕੇ ਸੀ। ਪਰ ਇਹ ਦੋਵੇਂ ਹੀ ਗਾਇਕ ਹਾਲੇ ਤੱਕ ਸਟਾਰ ਨਹੀਂ ਬਣੇ ਸੀ। ਅਸੀਂ ਗੱਲ ਕਰ ਰਹੇ ਹਾਂ ਸਾਲ 2010-11 ਦੇ ਆਲੇ ਦੁਆਲੇ ਦੀ। ਦੋਵੇਂ ਸਟਾਰ `ਜਿੰਨੇ ਮੇਰਾ ਦਿਲ ਲੁੱਟਿਆ` ਦੀ ਸ਼ੂਟਿੰਗ ਕਰ ਰਹੇ ਸੀ।

Diljit Dosanjh: ਦਿੱਲੀ 'ਚ ਸ਼ੋਅ ਲਾਉਣ ਤੋਂ ਬਾਅਦ ਇਸ ਭਾਜਪਾ ਆਗੂ ਨੂੰ ਮਿਲਣ ਪਹੁੰਚੇ ਗਾਇਕ ਦਿਲਜੀਤ ਦੋਸਾਂਝ, ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ

ਭਾਜਪਾ ਆਗੂ ਨੇ ਦਿਲਜੀਤ ਦੁਸਾਂਝ ਦਾ ਉਨ੍ਹਾਂ ਦੀ ਰਿਹਾਇਸ਼ 'ਤੇ ਸ਼ਾਨਦਾਰ ਸਵਾਗਤ ਕੀਤਾ। ਉਨ੍ਹਾਂ ਨੇ ਅਦਾਕਾਰ ਦੀ ਤਾਰੀਫ ਵੀ ਕੀਤੀ। ਜੈਵੀਰ ਸ਼ੇਰਗਿੱਲ ਨੇ ਦਿਲਜੀਤ ਨੂੰ ਪੰਜਾਬੀਆਂ ਦਾ ਮਾਣ ਦੱਸਿਆ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਦੇਸ਼ ਦੇ ਨੌਜਵਾਨਾਂ ਨੂੰ ਦਿਲਜੀਤ ਤੋਂ ਨਿਮਰਤਾ ਅਤੇ ਇਨਸਾਨੀਅਤ ਸਿੱਖਣੀ ਚਾਹੀਦੀ ਹੈ।

Satinder Sartaaj: ਸੂਫੀ ਗਾਇਕ ਸਤਿੰਦਰ ਸਰਤਾਜ ਫਸੇ ਮੁਸੀਬਤ 'ਚ, ਗਾਇਕ 'ਤੇ ਪੈ ਗਿਆ ਕੇਸ, ਜਾਣੋ ਕੀ ਹੈ ਪੂਰਾ ਮਾਮਲਾ

ਪੰਜਾਬ ਦੇ ਮਸ਼ਹੂਰ ਸੂਫੀ ਗਾਇਕ ਸਤਿੰਦਰ ਸਰਤਾਜ ਲਈ ਨਵੀਂ ਮੁਸੀਬਤ ਖੜ੍ਹੀ ਹੋ ਗਈ ਹੈ। ਉਹ ਪੰਜਾਬ ਦੇ ਕਪੂਰਥਲਾ 'ਚ ਸ਼ੋਅ ਕਰਨ ਜਾ ਰਹੇ ਹਨ, ਪਰ ਇਸ ਤੋਂ ਪਹਿਲਾਂ ਉਨ੍ਹਾਂ ਨੂੰ ਅਦਾਲਤ 'ਚ ਪੇਸ਼ ਹੋਣਾ ਪਵੇਗਾ। ਸਰਤਾਜ ਨੂੰ ਜ਼ਿਲ੍ਹਾ ਅਦਾਲਤ ਕਪੂਰਥਲਾ ਨੇ 30 ਅਕਤੂਬਰ ਨੂੰ ਤਲਬ ਕੀਤਾ ਹੈ।

Pollywood News: ਪੰਜਾਬੀ ਫਿਲਮ ਇੰਡਸਟਰੀ ਨੂੰ ਇੱਕ ਹੋਰ ਝਟਕਾ, ਉੱਘੇ ਫਿਲਮ ਨਿਰਮਾਤਾ ਨਰੇਸ਼ ਸਿੰਗਲਾ ਦਾ ਹੋਇਆ ਦਿਹਾਂਤ

ਜਾਣਕਾਰੀ ਮੁਤਾਬਕ ਓਹਨਾ ਦਾ ਭਿਆਨਕ ਐਕਸੀਡੈਂਟ ਹੋਇਆ ਸੀ। ਇੱਕ ਤੇਜ਼ ਰਫਤਾਰ ਕਾਰ ਨੇ ਓਹਨਾ ਦੀ ਐਕਟਿਵਾ ਨੂੰ ਉਸ ਸਮੇਂ ਟੱਕਰ ਮਾਰੀ ਜਦੋਂ ਜਦੋਂ ਓਹ ਪਿੰਡ ਖਾਨਪੁਰ ਤੋਂ ਆਪਣੇ ਘਰ ਪਰਤ ਰਹੇ ਸਨ।

Gurdas Mann: ਲੈਜੇਂਡਰੀ ਪੰਜਾਬੀ ਗਾਇਕ ਗੁਰਦਾਸ ਮਾਨ ਦਾ ਨਵੇਂ ਗਾਣੇ 'ਚਿੱਟੇ ਚਿੱਟੇ ਦੰਦਾਂ' ਦੀ ਵੀਡੀਓ ਰਿਲੀਜ਼, ਇੱਥੇ ਦੇਖੋ

Gurdas Mann New Song Out Now: ਗੁਰਦਾਸ ਮਾਨ ਦੀ ਨਵੀਂ ਐਲਬਮ 'ਸਾਊਂਡ ਆਫ ਸੋਇਲ' ਕੁੱਝ ਹੀ ਦਿਨ ਪਹਿਲਾਂ ਰਿਲੀਜ਼ ਹੋਈ ਹੈ। ਇਨ੍ਹਾਂ ਗਾਣਿਆਂ ਦਾ ਆਡੀਆ ਜਿਊਕਬਾਕਸ ਬਣਾ ਕੇ ਮਿਊਜ਼ਿਕ ਕੰਪਨੀ ਸਪੀਡ ਰਿਕਾਰਡਜ਼ ਦੇ ਅਧਿਕਾਰਤ ਯੂਟਿਊਬ ਚੈਨਲ 'ਤੇ ਰਿਲੀਜ਼ ਕੀਤਾ ਗਿਆ ਹੈ।

Advertisement