Guru Nanak Jayanti: ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਇਹ ਸਿੱਖਿਆਵਾਂ ਜ਼ਿੰਦਗੀ 'ਚ ਲਾਗੂ ਕੀਤੀਆਂ, ਤਾਂ ਬਦਲ ਜਾਵੇਗਾ ਤੁਹਾਡਾ ਜੀਵਨ
ਗੁਰੂ ਨਾਨਕ ਦੇਵ ਜੀ ਨੂੰ ਇੱਕ ਮਹਾਨ ਦਾਰਸ਼ਨਿਕ, ਯੋਗੀ ਅਤੇ ਸਮਾਜ ਸੁਧਾਰਕ ਵਜੋਂ ਜਾਣਿਆ ਜਾਂਦਾ ਹੈ। ਉਹ ਬਚਪਨ ਤੋਂ ਹੀ ਅਧਿਆਤਮਿਕਤਾ ਵਿੱਚ ਰੁਚੀ ਰੱਖਦੇ ਸਨ। ਇਹ ਵੀ ਕਿਹਾ ਜਾਂਦਾ ਹੈ ਕਿ ਉਨ੍ਹਾਂ ਨੂੰ ਲਗਭਗ ਸਾਰੇ ਧਰਮ ਗ੍ਰੰਥਾਂ ਦਾ ਗਿਆਨ ਸੀ। ਸਿੱਖ ਧਰਮ ਦੇ ਪਵਿੱਤਰ ਗ੍ਰੰਥ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ 940 ਸ਼ਬਦ ਗੁਰੂ ਨਾਨਕ ਦੇਵ ਜੀ ਦੇ ਹਨ।