Tuesday, April 01, 2025

prime minister of india

Narendra Modi: PM ਮੋਦੀ ਨੂੰ ਜਾਨੋਂ ਮਾਰਨ ਦੀ ਸਾਜਸ਼, ਮੁੰਬਈ ਪੁਲਿਸ ਨੂੰ ਕੰਟਰੋਲ ਰੂਮ 'ਚ ਆਇਆ ਧਮਕੀ ਭਰਿਆ ਫੋਨ, ਜਾਂਚ ਸ਼ੁਰੂ

PM Modi Death Threat: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਾਰਨ ਦੀ ਸਾਜ਼ਿਸ਼ ਬਾਰੇ ਮੁੰਬਈ ਪੁਲਿਸ ਕੰਟਰੋਲ ਰੂਮ ਵਿੱਚ ਕਾਲ ਮਿਲਣ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

Stubble Burning Punjab: ਪੰਜਾਬ 'ਚ ਪਰਾਲੀ ਸਾੜਨ ਦੇ ਮਾਮਲੇ 10 ਹਜ਼ਾਰ ਦੇ ਪਾਰ, CM ਮਾਨ ਦਾ ਜ਼ਿਲ੍ਹਾ ਸੰਗਰੂਰ ਟੌਪ 'ਤੇ, 5 ਸ਼ਹਿਰਾਂ ਦੀ ਹਵਾ ਬੇਹੱਦ ਜ਼ਹਿਰੀਲੀ

Punjab Stubble Burning: ਪੰਜਾਬ ਵਿੱਚ ਬੁੱਧਵਾਰ ਨੂੰ ਪਰਾਲੀ ਸਾੜਨ ਦੇ 179 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ, ਇਸ ਸੀਜ਼ਨ ਦੌਰਾਨ ਕੁੱਲ ਕੇਸ ਹੁਣ ਵੱਧ ਕੇ 10,104 ਹੋ ਗਏ ਹਨ। ਬੁੱਧਵਾਰ ਨੂੰ, ਸਭ ਤੋਂ ਵੱਧ ਮਾਮਲੇ, 26-26, ਜ਼ਿਲ੍ਹਾ ਫ਼ਿਰੋਜ਼ਪੁਰ ਅਤੇ ਸੰਗਰੂਰ ਤੋਂ ਸਾਹਮਣੇ ਆਏ।

Punjab News: ਪੰਜਾਬ 'ਚ ਕਿਸਾਨ ਲਗਾਤਾਰ ਸਾੜ ਰਹੇ ਪਰਾਲੀ, ਪਿਛਲੇ ਸਾਲ ਦਾ ਰਿਕਾਰਡ ਟੁੱਟਣ ਨੇੜੇ, 6 ਸ਼ਹਿਰਾਂ ਦਾ AQI YELLOW ਜ਼ੋਨ 'ਚ

Punjab Farmers Stubble Burning News: ਹੁਣ ਕੁੱਲ ਕੇਸਾਂ ਦੀ ਗਿਣਤੀ 1348 ਹੋ ਗਈ ਹੈ। ਸ਼ੁੱਕਰਵਾਰ ਨੂੰ 59 ਨਵੇਂ ਮਾਮਲੇ ਸਾਹਮਣੇ ਆਏ। ਸਰਕਾਰ ਦੇ ਦਾਅਵਿਆਂ ਦੇ ਉਲਟ, ਇਸ ਸੀਜ਼ਨ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਦੀ ਕੁੱਲ ਗਿਣਤੀ ਪਿਛਲੇ ਸਾਲ 2023 ਦਾ ਰਿਕਾਰਡ ਤੋੜਨ ਦੇ ਨੇੜੇ ਹੈ।

Punjab News: ਪੰਜਾਬ 'ਚ ਕਿਸਾਨ ਲਗਾਤਾਰ ਸਾੜ ਰਹੇ ਪਰਾਲੀ, CM ਮਾਨ ਨੇ PM ਮੋਦੀ 'ਤੇ ਕੱਸਿਆ ਤੰਜ, ਯੂਕ੍ਰੇਨ 'ਚ ਜੰਗ ਰੁਕਵਾਈ, ਪਰਾਲੀ ਦਾ ਧੂੰਆ ਵੀ ਰੁਕਵਾ ਦਿਓ

Stubble Burning Punjab: ਸਰਕਾਰ ਦੇ ਦਾਅਵਿਆਂ ਦੇ ਉਲਟ, ਇਸ ਸੀਜ਼ਨ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਦੀ ਕੁੱਲ ਗਿਣਤੀ ਪਿਛਲੇ ਸਾਲ 2023 ਦਾ ਰਿਕਾਰਡ ਤੋੜਨ ਦੇ ਨੇੜੇ ਹੈ।

Advertisement