Punjab News: ਪੰਜਾਬ 'ਚ ਕਿਸਾਨ ਲਗਾਤਾਰ ਸਾੜ ਰਹੇ ਪਰਾਲੀ, ਪਿਛਲੇ ਸਾਲ ਦਾ ਰਿਕਾਰਡ ਟੁੱਟਣ ਨੇੜੇ, 6 ਸ਼ਹਿਰਾਂ ਦਾ AQI YELLOW ਜ਼ੋਨ 'ਚ
Punjab Farmers Stubble Burning News: ਹੁਣ ਕੁੱਲ ਕੇਸਾਂ ਦੀ ਗਿਣਤੀ 1348 ਹੋ ਗਈ ਹੈ। ਸ਼ੁੱਕਰਵਾਰ ਨੂੰ 59 ਨਵੇਂ ਮਾਮਲੇ ਸਾਹਮਣੇ ਆਏ। ਸਰਕਾਰ ਦੇ ਦਾਅਵਿਆਂ ਦੇ ਉਲਟ, ਇਸ ਸੀਜ਼ਨ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਦੀ ਕੁੱਲ ਗਿਣਤੀ ਪਿਛਲੇ ਸਾਲ 2023 ਦਾ ਰਿਕਾਰਡ ਤੋੜਨ ਦੇ ਨੇੜੇ ਹੈ।