Thursday, April 03, 2025

punjab by election 2024

Punjab Bypolls 2024 Result: ਪੰਜਾਬ ਉਪ ਚੋਣਾਂ 'ਚ ਆਪ ਦੀ ਹੋਈ ਬੱਲੇ ਬੱਲੇ, ਕਾਂਗਰਸ ਨੂੰ ਸਿਰਫ ਇੱਕ ਸੀਟ 'ਤੇ ਮਿਲੀ ਜਿੱਤ

Punjab By Election 2024 Result: ਪੰਜਾਬ ਲਈ ਅੱਜ ਦਾ ਦਿਨ ਬੇਹੱਦ ਅਹਿਮ ਹੈ। ਕਿਉਂਕਿ ਅੱਜ ਯਾਨਿ 23 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਦੀਆਂ ਉਪ ਚੋਣਾਂ ਦੇ ਨਤੀਜੇ ਆਏ ਹਨ। ਪੰਜਾਬ 'ਚ 4 ਵਿਧਾਨ ਸਭਾ ਸੀਟਾਂ 'ਤੇ ਉਪ ਚੋਣਾਂ ਹੋਈਆਂ, ਜਿਸ ਦੇ ਨਤੀਜੇ ਹੈਰਾਨ ਕਰਨ ਵਾਲੇ ਹਨ।

Punjab Bypolls 22024 Result: ਆਪ ਨੇ ਉੱਪ ਚੋਣਾਂ 'ਚ ਦਰਜ ਕੀਤੀ ਪਹਿਲੀ ਜਿੱਤ, ਚੱਬੇਵਾਲ ਤੋਂ ਵੱਡੇ ਮਾਰਜਨ ਨਾਲ ਜਿੱਤੇ ਇਸ਼ਾਂਕ

Punjab By Election 2024 Result: ਚੱਬੇਵਾਲ ਤੋਂ ਆਮ ਆਦਮੀ ਪਾਰਟੀ ਦੇ ਇਸ਼ਾਂਕ ਚੱਬੇਵਾਲ ਜੇਤੂ ਐਲਾਨੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਵੱਡੇ ਮਾਰਜਨ ਨਾਲ ਕਾਂਗਰਸ ਤੇ ਭਾਜਪਾ ਆਂਗੂਆਂ ਨੂੰ ਕਰਾਰੀ ਮਾਤ ਦਿੱਤੀ ਹੈ।

Punjab Bypolls 2024: ਵੱਡੀ ਖਬਰ- ਬਦਲ ਗਈ ਜਿਮਨੀ ਚੋਣਾਂ ਦੀ ਤਰੀਕ! ਹੁਣ ਪੰਜਾਬ 'ਚ ਇਸ ਦਿਨ ਪੈਣਗੀਆਂ ਵੋਟਾਂ

ਚੋਣ ਕਮਿਸ਼ਨ ਵੱਲੋਂ ਐਲਾਨੀਆਂ ਜ਼ਿਮਨੀ ਚੋਣਾਂ ਦੀਆਂ ਤਰੀਕਾਂ ਬਦਲ ਦਿੱਤੀਆਂ ਗਈਆਂ ਹਨ। ਚੋਣ ਕਮਿਸ਼ਨ ਨੇ ਸੋਮਵਾਰ (4 ਨਵੰਬਰ) ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ 14 ਵਿਧਾਨ ਸਭਾ ਸੀਟਾਂ ਲਈ ਹੋਣ ਵਾਲੀਆਂ ਉਪ ਚੋਣਾਂ ਦੀ ਤਰੀਕ ਬਦਲ ਦਿੱਤੀ ਗਈ ਹੈ। ਹੁਣ ਇਨ੍ਹਾਂ ਸੀਟਾਂ 'ਤੇ 13 ਨਵੰਬਰ ਦੀ ਬਜਾਏ 20 ਨਵੰਬਰ ਨੂੰ ਵੋਟਾਂ ਪੈਣਗੀਆਂ ਜਦਕਿ ਵੋਟਾਂ ਦੀ ਗਿਣਤੀ 23 ਨਵੰਬਰ ਨੂੰ ਹੀ ਹੋਵੇਗੀ।

Advertisement