Tuesday, April 01, 2025

punjab congress

Veteran Politician and Namdhari Leader HS Hanspal Passes Away at 86

Harvendra Singh Hanspal, a towering figure in Punjab’s political and religious spheres, passed away at the age of 86 on December 21, 2024

Punjab News: ਵਿਧਾਨ ਸਭਾ ਉਪ ਚੋਣਾਂ 'ਚ ਭਾਜਪਾ ਦੀ ਕਰਾਰੀ ਹਾਰ 'ਤੇ ਭੜਕੇ ਸਾਂਸਦ ਰਵਨੀਤ ਬਿੱਟੂ, ਪਾਰਟੀ ਪ੍ਰਧਾਨ ਸੁਨੀਲ ਜਾਖੜ 'ਤੇ ਕੱਢੀ ਭੜਾਸ

Ravneet Bittu Slams Sunil Jakhar: ਬਿੱਟੂ ਨੇ ਕਿਹਾ ਕਿ ਜਾਖੜ ਵੱਲੋਂ ਚੋਣ ਪ੍ਰਚਾਰ ਨਾ ਕਰਨ ਦਾ ਕੋਈ ਕਾਰਨ ਹੋ ਸਕਦਾ ਹੈ ਅਤੇ ਉਹ ਖੁਦ ਇਸ ਸਬੰਧੀ ਸਪੱਸ਼ਟੀਕਰਨ ਦੇ ਚੁੱਕੇ ਹਨ। ਹਾਲਾਂਕਿ, ਜਿਸ ਤਰ੍ਹਾਂ ਉਹ ਮੁੱਦਿਆਂ ਨੂੰ ਉਠਾਉਂਦਾ ਹੈ। ਪਾਰਟੀ ਨੂੰ ਨਿਸ਼ਚਿਤ ਤੌਰ 'ਤੇ ਚੋਣਾਂ 'ਚ ਉਨ੍ਹਾਂ ਦੀ ਮੁਹਿੰਮ ਦਾ ਫਾਇਦਾ ਹੋਣ ਵਾਲਾ ਸੀ। ਹੁਣ ਹਾਈਕਮਾਂਡ ਉਨ੍ਹਾਂ ਨਾਲ ਗੱਲ ਕਰੇਗੀ, ਤਾਂ ਜੋ ਸਾਰੇ ਮਸਲੇ ਹੱਲ ਹੋ ਸਕਣ।

Rahul Gandhi: ਰਾਹੁਲ ਗਾਂਧੀ ਅੱਜ ਆਉਣਗੇ ਅੰਮ੍ਰਿਤਸਰ, ਸ੍ਰੀ ਦਰਬਾਰ ਹੋਣਗੇ ਨਤਮਸਤਕ, ਇੱਥੇ ਕੱਟਣਗੇ ਰਾਤ

Rahul Gandhi in Amritsar: ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਸ਼ਵਨੀ ਪੱਪੂ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਹੁਣੇ ਹੀ ਸੂਚਨਾ ਮਿਲੀ ਹੈ ਕਿ ਰਾਹੁਲ ਗਾਂਧੀ ਅੰਮ੍ਰਿਤਸਰ ਪਹੁੰਚ ਰਹੇ ਹਨ, ਉਨ੍ਹਾਂ ਦੇ ਅੰਮ੍ਰਿਤਸਰ ਵਿੱਚ ਹੋਣ ਵਾਲੇ ਪ੍ਰੋਗਰਾਮ ਬਾਰੇ ਅਜੇ ਤੱਕ ਪਾਰਟੀ ਵੱਲੋਂ ਕੋਈ ਸੂਚਨਾ ਨਹੀਂ ਮਿਲੀ ਹੈ।

Sukhbir Badal: ਤਾਂ ਇਸ ਕਰਕੇ ਸੁਖਬੀਰ ਬਾਦਲ ਨੇ ਅਕਾਲੀ ਦਲ ਤੋਂ ਦਿੱਤਾ ਅਸਤੀਫਾ? ਜਲਦ ਭਾਜਪਾ 'ਚ ਹੋਣ ਜਾ ਰਹੇ ਸ਼ਾਮਲ!

Sukhbir Badal To Join BJP: ਸੀਨੀਅਰ ਅਕਾਲੀ ਆਗੂ ਸੁਖਬੀਰ ਬਾਦਲ ਇੰਨੀਂ ਦਿਨੀਂ ਸੁਰਖੀਆਂ 'ਚ ਬਣੇ ਹੋਏ ਹਨ। ਉਨ੍ਹਾਂ ਨੇ ਬੀਤੇ ਦਿਨੀਂ ਅਕਾਲੀ ਦਲ ਤੋਂ ਅਸਤੀਫਾ ਦਿੱਤਾ ਸੀ। ਇਸ ਤੋਂ ਬਾਅਦ ਹੁਣ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਬਿਆਨ ਨੇ ਸੂਬੇ ਦੇ ਸਿਆਸੀ ਮਾਹੌਲ ਨੂੰ ਹੋਰ ਗਰਮ ਕਰ ਦਿੱਤਾ ਹੈ।

Punjab Politics: ਪੰਜਾਬ ਕਾਂਗਰਸ ਨੂੰ ਲੱਗਿਆ ਝਟਕਾ, ਜਿਮਨੀ ਚੋਣਾਂ ਤੋਂ ਪਹਿਲਾਂ ਹਲਕਾ ਇੰਚਾਰਜ AAP 'ਚ ਹੋਏ ਸ਼ਾਮਲ

ਚੱਬੇਵਾਲ ਉਪ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਕਾਂਗਰਸ ਦੇ ਹਲਕਾ ਇੰਚਾਰਜ ਕੁਲਵਿੰਦਰ ਸਿੰਘ ਰਸੂਲਪੁਰ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਰਸੂਲਪੁਰੀ ਨੂੰ 'ਆਪ' 'ਚ ਸ਼ਾਮਲ ਕੀਤਾ।

Punjab Bypoll 2024: ਚੋਣ ਪ੍ਰਚਾਰ ਲਈ ਉੱਤਰੀ ਰਾਜਾ ਵੜਿੰਗ ਦੀ ਬੇਟੀ, ਮਾਂ ਅੰਮ੍ਰਿਤਾ ਲਈ ਕੀਤੀ ਵੋਟ ਦੀ ਅਪੀਲ

Punjab News: ਪੰਜਾਬ ਕਾਂਗਰਸ ਦੀ ਸਾਬਕਾ ਵਿਧਾਇਕ ਸਤਕਾਰ ਕੌਰ ਗ੍ਰਿਫਤਾਰ, ਗਰੱਗਜ਼ ਤਸਕਰੀ ਦੇ ਮਾਮਲੇ 'ਚ ਕਾਰਵਾਈ

ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕ ਟਾਸਕ ਫੋਰਸ ਨੇ ਕਾਂਗਰਸ ਦੀ ਸਾਬਕਾ ਵਿਧਾਇਕ ਸਤਕਾਰ ਕੌਰ ਨੂੰ ਨਸ਼ਾ ਤਸਕਰੀ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤਾ ਹੈ। ਸਾਬਕਾ ਵਿਧਾਇਕ ਦੇ ਡਰਾਈਵਰ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

Congress welcomes Governor's concern over illegal sand mining along the border; Reiterated its demand for a NIA probe

Chandigarh: Punjab Congress President Amarinder Singh Raja Warring has welcomed the probe by Punjab Governor Banwari Lal Purohit.....

ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਵਿਧਾਇਕ ਸੁਖਪਾਲ ਖਹਿਰਾ ਨੂੰ ਭੇਜਿਆ ਨੋਟਿਸ

 ਸੁਖਪਾਲ ਸਿੰਘ ਖਹਿਰਾ ਨੇ ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫ਼ਤਾਰੀ ਦੇ ਮਾਮਲੇ 'ਤੇ ਪਿਛਲੇ ਦਿਨੀਂ ਟਵੀਟ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸਲਾਹ ਦਿੱਤੀ ਸੀ 

ਕਾਂਗਰਸ ਦੀ ਇਨ੍ਹੀਂ ਤਬਾਹੀ ਹੋ ਚੁੱਕੀ ਹੈ ਕਿ ਹੁਣ ਕੋਈ ਵਾਪਸੀ ਨਹੀਂ : ਕੈਪਟਨ ਅਮਰਿੰਦਰ ਸਿੰਘ

ਆਜ਼ਾਦ ਨੂੰ ਦਲੇਰਾਨਾ ਫੈਸਲਾ ਲੈਣ ਲਈ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਇੱਕ ਇਮਾਨਦਾਰ ਆਗੂ ਸਿਧਾਂਤਾਂ ਅਤੇ ਮਾਣ ਨਾਲ ਸਮਝੌਤਾ ਨਹੀਂ ਕਰ ਸਕਦਾ। ਉਹਨਾਂ ਕਿਹਾ, “ਇਹ ਕੁਝ ਖਾਸ ਸਵਾਰਥਾਂ ਵਾਲੇ ਲੋਕਾਂ ਦਾ ਇੱਕ ਖਾਸ ਸਮੂਹ ਹੈ ਜਿਸ ਨੇ ਪਾਰਟੀ ਨੂੰ ਸਾੜਨਾ ਸ਼ੁਰੂ ਕਰ ਦਿੱਤੀ ਹੈ

ਹਰ ਘਰ ਤਿਰੰਗਾ ਸਬੰਧੀ ਦਿੱਤੇ ਹੁਕਮ ਵਾਪਸ ਲਵੇ 'ਆਪ' ਸਰਕਾਰ, ਪੰਜਾਬੀਆਂ ਨੂੰ ਇਸ ਦਾ ਸਬੂਤ ਦੇਣ ਦੀ ਲੋੜ ਨਹੀਂ

ਰਾਜਾ ਵੜਿੰਗ ਨੇ ਟਵੀਟ ਕਰ ਕਿਹਾ, ਸਾਡਾ ਤਿਰੰਗਾ ਸਾਡੇ ਦਿਲਾਂ ਵਿੱਚ ਹੈ। ਆਜ਼ਾਦੀ ਦੀ ਲੜਾਈ ਵਿੱਚ ਸਭ ਤੋਂ ਵੱਧ ਕੁਰਬਾਨੀਆਂ ਦੇਣ ਵਾਲੇ ਪੰਜਾਬੀਆਂ ਨੂੰ ਇਸ ਦਾ ਸਬੂਤ ਦੇਣ ਦੀ ਕੋਈ ਲੋੜ ਨਹੀਂ ਹੈ।

CM Slams Akali And Congress Leadership For Living In ‘FOOL’S PARADISE’

ਸੋਨੀਆ ਗਾਂਧੀ ਤੋਂ ਪੁੱਛਗਿੱਛ ਦੇ ਵਿਰੋਧ 'ਚ ਅੱਜ ਸੜਕਾਂ 'ਤੇ ਉੱਤਰੇਗੀ ਕਾਂਗਰਸ

ਕਾਂਗਰਸ ਮੁਤਾਬਕ ਦਿੱਲੀ ਪੁਲਿਸ ਨੇ ਰਾਜਘਾਟ 'ਤੇ ਸੱਤਿਆਗ੍ਰਹਿ ਦੀ ਇਜਾਜ਼ਤ ਨਹੀਂ ਦਿੱਤੀ। ਸੋਨੀਆ ਗਾਂਧੀ ਨੂੰ ਸਵਾਲ ਕਰਨ ਦੇ ਮੁੱਦੇ 'ਤੇ ਕਾਂਗਰਸ ਦੇ ਸੰਸਦ ਮੈਂਬਰ ਮੋਦੀ ਸਰਕਾਰ 'ਤੇ ਸਿਆਸੀ ਬਦਲਾਖੋਰੀ ਲਈ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਨ ਦਾ ਦੋਸ਼ ਲਗਾਉਂਦੇ ਹੋਏ

ਸੱਤਾ ’ਚ ਰਹਿੰਦਿਆ ਅਕਾਲੀ-ਭਾਜਪਾ ਤੇ ਕਾਂਗਰਸ ਨੇ ਪੰਜਾਬ ਦੀ ਪਿੱਠ ’ਚ ਮਾਰਿਆ ਛੁਰਾ : ਆਪ

ਕੰਗ ਨੇ ਵਿਰੋਧੀ ਪਾਰਟੀਆਂ ਉਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਉਹ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਉਤੇ ਪੰਜਾਬ ਦਾ ਹੱਕ ਕਮਜ਼ੋਰ ਕਰਨ ਦਾ ਦੋਸ਼ ਲਗਾ ਰਹੇ ਹਨ, ਪਰ ਖੁਦ ਇਨ੍ਹਾਂ ਅਕਾਲੀ ਤੇ ਕਾਂਗਰਸੀਆਂ ਨੇ ਪੰਜਾਬ ਦੇ ਅਧਿਕਾਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ।

ਚੋਣਾਂ ਤੋਂ ਪਹਿਲਾਂ 'ਆਪ' ਛੱਡਣ ਵਾਲੇ ਕਾਂਗਰਸੀ ਆਗੂ ਆਸ਼ੂ ਬੰਗਰ ਧੋਖਾਧੜੀ ਦੇ ਮਾਮਲੇ 'ਚ ਗ੍ਰਿਫ਼ਤਾਰ

ਏਐਸਆਈ ਮੋਹਕਮ ਸਿੰਘ ਦੀ ਸ਼ਿਕਾਇਤ 'ਤੇ ਆਈਪੀਸੀ ਦੀ ਧਾਰਾ 420 (ਧੋਖਾਧੜੀ), 465 (ਜਾਅਲਸਾਜ਼ੀ), 467 (ਕੀਮਤੀ ਸੁਰੱਖਿਆ ਦੀ ਜਾਅਲਸਾਜ਼ੀ), 468 (ਧੋਖਾਧੜੀ ਦੇ ਉਦੇਸ਼ ਨਾਲ ਜਾਅਲਸਾਜ਼ੀ) ....

ਵਿਧਾਨ ਸਭਾ 'ਚ ਮੂਸੇਵਾਲਾ ਹੱਤਿਆ ਨੂੰ ਲੈ ਕੇ ਘਿਰੀ ਸਰਕਾਰ , ਕਾਂਗਰਸ ਤੇ ਅਕਾਲੀ ਦਲ ਨੇ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ

 ਕਾਂਗਰਸ ਸਰਕਾਰ ਨੇ ਉਨ੍ਹਾਂ ਨੂੰ 10 ਕਮਾਂਡੋ ਦਿੱਤੇ ਸਨ। ਫਿਰ ਗੈਂਗਸਟਰ ਸ਼ਾਹਰੁਖ ਨੇ ਵੀ ਕਿਹਾ ਕਿ ਉਹ ਮੂਸੇਵਾਲਾ ਨੂੰ ਮਾਰਨ ਗਿਆ ਸੀ ਪਰ ਉਹ ਉਥੇ ਕਮਾਂਡੋ ਦੇਖ ਕੇ ਵਾਪਸ ਮੁੜ ਆਇਆ। ਫਿਰ 'ਆਪ' ਸਰਕਾਰ ਨੇ ਪਹਿਲੇ 10 ਗੰਨਮੈਨਾਂ ਦੀ ਗਿਣਤੀ ਘਟਾ ਕੇ 4 ਕਰ ਦਿੱਤੀ। 

ਅਕਾਲੀ ਤੇ ਕਾਂਗਰਸੀਆਂ ਨੇ ਗੈਂਗਸਟਰਾਂ ਨੂੰ ਦਿੱਤੀ ਸਰਪ੍ਰਸਤੀ, ਅਸੀਂ ਪੰਜਾਬ ਨੂੰ ਅਪਰਾਧ ਮੁਕਤ ਬਣਾਉਣ ਦੀ ਸਹੁੰ ਖਾਧੀ : ਭਗਵੰਤ ਮਾਨ

ਮੁੱਖ ਮੰਤਰੀ ਮਾਨ ਸ਼ੁੱਕਰਵਾਰ ਨੂੰ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਵਿਧਾਨ ਸਭਾ ਹਲਕਾ ਦਿੜ੍ਹਬਾ ਅਤੇ ਸੁਨਾਮ ’ਚ ਆਏ ਸਨ ਅਤੇ ਉਨ੍ਹਾਂ ਨੇ ਦਿੜ੍ਹਬਾ, ਖਨੌਰੀ, ਲਹਿਰਾ, ਝਾਂਜਲੀ, ਜਖੇਪਾਲ, ਚੀਮਾ, ਲੌਗੋਂਵਾਲ ਅਤੇ ਸੁਨਾਮ ਵਿੱਚ ‘ਰੋਡ ਸ਼ੋਅ’ ਕਰਕੇ ਵੋਟਰਾਂ ਨੂੰ ਗੁਰਮੇਲ ਸਿੰਘ ਘਰਾਚੋਂ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦੀ ਅਪੀਲ ਕੀਤੀ।

ਸੁਨੀਲ ਜਾਖੜ ਨੇ ਸਸਪੈਂਡ ਕਰਨ ਦੀ ਸਿਫਾਰਿਸ਼ ਤੋਂ ਬਾਅਦ ਦਿੱਤਾ ਵੱਡਾ ਬਿਆਨ ਕਿਹਾ- ਗੁੱਡ ਲੱਕ ਕਾਂਗਰਸ- ਕੀ ਕਾਂਗਰਸ ਨੂੰ ਕਰਨਗੇ ਅਲਵਿਦਾ!

ਕਾਂਗਰਸ ਦੀ ਅਨੁਸ਼ਾਸਨ ਕਮੇਟੀ ਦੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਤੋਂ ਸੁਨੀਲ ਜਾਖੜ ਨੂੰ ਪਾਰਟੀ 'ਚੋਂ ਦੋ ਸਾਲ ਲਈ ਮੁਅੱਤਲ ਕਰਨ ਤੇ ਪਾਰਟੀ ਦੇ ਆਹੁਦੇ ਤੋਂ ਹਟਾਉਣ ਦੀ ਸਿਫਾਰਿਸ਼ ਕੀਤੀ ਹੈ।

Advertisement