Thursday, April 03, 2025

punjab latest news

Punjab News: 10 ਹਜ਼ਾਰ ਸਰਪੰਚਾਂ ਨੂੰ ਅੱਜ ਸਹੁੰ ਚੁਕਾਉਣਗੇ CM ਭਗਵੰਤ ਮਾਨ, ਅਰਵਿੰਦ ਕੇਜਰੀਵਾਲ ਹੋਣਗੇ ਮੁੱਖ ਮਹਿਮਾਨ, ਲੁਧਿਆਣਾ 'ਚ ਹੋਵੇਗਾਂ ਸ਼ਾਨਦਾਰ ਸਮਾਗਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ੁੱਕਰਵਾਰ ਨੂੰ ਲੁਧਿਆਣਾ ਦੇ ਪਿੰਡ ਧਨਾਨਸੂ ਵਿਖੇ ਸਾਈਕਲ ਵੈਲੀ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਨਵੇਂ ਚੁਣੇ ਗਏ ਸਰਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਾਉਣਗੇ। ਇਸ ਪ੍ਰੋਗਰਾਮ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਇਹ ਨਿਵੇਕਲਾ ਸਮਾਗਮ ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਹੋਰ ਮਜ਼ਬੂਤ ਕਰੇਗਾ। ਕਿਉਂਕਿ ਪੰਚਾਇਤਾਂ ਨੂੰ ਲੋਕਤੰਤਰ ਦਾ ਥੰਮ੍ਹ ਮੰਨਿਆ ਜਾਂਦਾ ਹੈ।

Pollution In Punjab: ਪਟਾਕਿਆਂ ਦੇ ਧੂੰਏ ਨਾਲ ਜ਼ਹਿਰੀਲੀ ਹੋਈ ਪੰਜਾਬ ਦੀ ਹਵਾ, ਹਰਿਆਣਾ 'ਚ ਵੀ AQI 300 ਤੋਂ ਪਾਰ, ਸਾਹ ਲੈਣਾ ਵੀ ਹੋਇਆ ਔਖਾ

Punjab AQI After Diwali: ਪੰਜਾਬ ਤੇ ਚੰਡੀਗੜ੍ਹ 'ਚ ਏਕਿਊਆਈ ਦੀ ਹਾਲਤ ਮਾੜੀ ਹੈ, ਜਿਸ ਦਾ ਮਤਲਬ ਹੈ ਕਿ ਹਵਾ ਜ਼ਹਿਰੀਲੀ ਹੋ ਗਈ ਹੈ। ਜੇ ਇਸ ਹਵਾ ;ਚ ਕੋਈ ਸਾਹ ਲਵੇ ਤਾਂ ਉਸ ਦਾ ਬੀਮਾਰ ਹੋਣ ਦਾ ਖਤਰਾ ਹੈ। ਅਜਿਹੇ 'ਚ ਜਿਹੜੇ ਲੋਕ ਪਹਿਲਾਂ ਤੋਂ ਸਾਹ ਨਾਲ ਸਬੰਧਤ ਬੀਮਾਰੀਆਂ ਤੋਂ ਪੀੜਤ ਹਨ, ਉਨ੍ਹਾਂ ਦੀ ਹਾਲਤ ਤਾਂ ਹੋਰ ਵੀ ਜ਼ਿਆਦਾ ਖਰਾਬ ਹੋ ਸਕਦੀ ਹੈ।

Mohali News: ਦਰਦਨਾਕ ਸੜਕ ਹਾਦਸੇ ਨੇ ਲਈ ਦੋ ਬੈਸਟ ਫਰੈਂਡਜ਼ ਦੀ ਜਾਨ, ਕੈਬਨਿਟ ਮੰਤਰੀ ਨੇ ਜਤਾਇਆ ਅਫਸੋਸ

ਜਾਣਕਾਰੀ ਮੁਤਾਬਕ ਮ੍ਰਿਤਕਾਂ ਦੀ ਪਛਾਣ ਰਾਜਾ ਢਿੱਲੋਂ ਪੁੱਤਰ ਨਿਰੰਜਨ ਢਿੱਲੋਂ ਅਤੇ ਦਲਜੀਤ ਸਿੰਘ ਪੁੱਤਰ ਕ੍ਰਿਸ਼ਨ ਸਿੰਘ ਵਜੋਂ ਹੋਈ ਹੈ। ਇਹ ਦੋਵੇਂ ਬੈਸਟ ਫਰੈਂਡ ਦੱਸੇ ਜਾਂਦੇ ਹਨ, ਜੋ ਕਿ ਤਪਾ ਮੰਡੀ ਦੇ ਰਹਿਣ ਵਾਲੇ ਸਨ।

Advertisement