Tuesday, December 03, 2024

punjabi artist

Himmat Sandhu: ਪੰਜਾਬ ਗਾਇਕ ਹਿੰਮਤ ਸੰਧੂ ਨੇ ਕਰਵਾਇਆ ਵਿਆਹ, ਗਾਇਕ ਰਵਿੰਦਰ ਗਰੇਵਾਲ ਦੀ ਧੀ ਨਾਲ ਹੋਈ ਮੈਰਿਜ, ਦੇਖੋ ਖੂਬਸੂਰਤ ਤਸਵੀਰਾਂ

Punjabi Singer Himmat Sandhu Wedding; ਹਿੰਮਤ ਸੰਧੂ ਨੇ ਮਸ਼ਹੂਰ ਪੰਜਾਬੀ ਸਿੰਗਰ ਰਵਿੰਦਰ ਗਰੇਵਾਲ ਦੀ ਧੀ ਸੁਖਮਨੀ ਗਰੇਵਾਲ ਨੂੰ ਆਪਣਾ ਹਮਸਫਰ ਬਣਾਇਆ ਹੈ। ਹਿੰਮਤ ਤੇ ਸੁਖਮਨੀ ਦੇ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆਂ 'ਤੇ ਰੱਜ ਕੇ ਵਾਇਰਲ ਹੋ ਰਹੀਆਂ ਹਨ।

Garry Sandhu: ਪੰਜਾਬੀ ਗਾਇਕ ਗੈਰੀ ਸੰਧੂ 'ਤੇ ਹਮਲਾ, ਲਾਈਵ ਸ਼ੋਅ ਦੌਰਾਨ ਨੌਜਵਾਨ ਨੇ ਫੜਿਆ ਗਾਇਕ ਦਾ ਗਲਾ, ਜਾਣੋ ਕਿਵੇਂ ਸ਼ੁਰੂ ਹੋਇਆ ਵਿਵਾਦ

Punjabi Singer Garry Sandhu: ਜਾਣਕਾਰੀ ਅਨੁਸਾਰ ਹਮਲਾਵਰ ਸ਼ੋਅ ਦੌਰਾਨ ਸਟੇਜ 'ਤੇ ਚੜ੍ਹ ਗਿਆ ਅਤੇ ਗੈਰੀ ਦਾ ਗਲਾ ਫੜ ਲਿਆ। ਇਸ ਦੌਰਾਨ ਉੱਥੇ ਮੌਜੂਦ ਸੁਰੱਖਿਆ ਕਰਮਚਾਰੀਆਂ ਨੇ ਉਸ ਨੂੰ ਬਚਾਇਆ ਅਤੇ ਹਮਲਾਵਰ ਨੂੰ ਕਾਬੂ ਕਰ ਲਿਆ। ਇਸ ਤੋਂ ਬਾਅਦ ਪੁਲਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ।

Sapna Choudhary: ਹਰਿਆਣਵੀ ਡਾਂਸਰ ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਬੇਟੇ ਦੇ ਨਾਮਕਰਣ 'ਚ ਪੰਜਾਬੀ ਗਾਇਕ ਬੱਬੂ ਮਾਨ ਨੇ ਦਿੱਤੀ ਪਰਫਾਰਮੈਂਸ, ਵੀਡੀਓ ਵਾਇਰਲ

Sapna Choudhary Baby Boy: ਸਪਨਾ ਚੌਧਰੀ ਦੀ ਇਸ ਵੀਡੀਓ ਨੂੰ ਉਨ੍ਹਾਂ ਦੇ ਇੱਕ ਫੈਨ ਪੇਜ ਨੇ ਸ਼ੇਅਰ ਕੀਤਾ ਹੈ। ਜਿਸ 'ਚ ਉਹ ਆਪਣੇ ਪਤੀ ਤੇ ਗਾਇਕ ਬੱਬੂ ਮਾਨ ਨਾਲ ਸਟੇਜ 'ਤੇ ਖੜ੍ਹੀ ਨਜ਼ਰ ਆ ਰਹੀ ਹੈ। ਇਸ ਵੀਡੀਓ 'ਚ ਬੱਬੂ ਮਾਨ ਨੇ ਸਪਨਾ ਦੇ ਦੂਜੇ ਪ੍ਰੈਗਨੈਂਸੀ ਦਾ ਖੁਲਾਸਾ ਕੀਤਾ ਅਤੇ ਦੱਸਿਆ ਕਿ ਉਹ ਅਤੇ ਵੀਰ ਸਾਹੂ ਦੂਜੇ ਬੇਟੇ ਦੇ ਮਾਤਾ-ਪਿਤਾ ਬਣ ਗਏ ਹਨ।

Diljit Dosanjh: ਦਿਲਜੀਤ ਦੋਸਾਂਝ ਦੇ ਲਾਈਵ ਸ਼ੋਅ 'ਚ ਚੋਰਾਂ ਨੇ ਕੀਤਾ ਹੱਥ ਸਾਫ, 100 ਤੋਂ ਜ਼ਿਆਦਾ ਫੋਨ ਚੋਰੀ, 32 FIR ਹੋਈਆਂ ਦਰਜ

ਥਾਣਾ ਸਦਰ ਦੇ ਐਸਐਚਓ ਨੰਦ ਲਾਲ ਜਾਟ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਹੁਣ ਤੱਕ 32 ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਹਾਲਾਂਕਿ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਇਸ ਤੋਂ ਵੱਧ ਸ਼ਿਕਾਇਤਾਂ ਮਿਲੀਆਂ ਹਨ। ਸੰਗੀਤ ਸਮਾਰੋਹ ਤੋਂ ਬਾਅਦ, ਇੱਕ ਵੱਡੀ ਭੀੜ ਪੁਲਿਸ ਸਟੇਸ਼ਨ ਵਿੱਚ ਐਫਆਈਆਰ ਦਰਜ ਕਰਨ ਲਈ ਇਕੱਠੀ ਹੋਈ, ਜਿਸ ਵਿੱਚ ਕਿਹਾ ਗਿਆ ਕਿ ਤਿੰਨ ਘੰਟੇ ਦੇ ਪ੍ਰਦਰਸ਼ਨ ਦੌਰਾਨ ਲਗਭਗ 100 ਮੋਬਾਈਲ ਫੋਨ ਗਾਇਬ ਹੋ ਗਏ।

AP Dhillon: ਪੰਜਾਬੀ ਗਾਇਕ AP ਢਿੱਲੋਂ ਦੇ ਘਰ ਗੋਲੀਬਾਰੀ ਤੇ ਅੱਗ ਲੱਗਣ ਦਾ ਮਾਮਲਾ- ਇੱਕ ਦੋਸ਼ੀ ਕਾਬੂ, ਦੂਜਾ ਭਾਰਤ 'ਚ ਵਾਂਟੇਡ

ਘਟਨਾ ਤੋਂ ਬਾਅਦ, ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ, ਜਿਸ ਵਿੱਚ ਇੱਕ ਵਿਅਕਤੀ ਏਪੀ ਢਿੱਲੋਂ ਦੇ ਘਰ ਦੇ ਸਾਹਮਣੇ ਘੱਟੋ-ਘੱਟ 14 ਗੋਲੀਆਂ ਚਲਾਉਂਦਾ ਦਿਖਾਈ ਦੇ ਰਿਹਾ ਹੈ। ਪੁਲਿਸ ਦਾ ਮੰਨਣਾ ਹੈ ਕਿ ਇਹ ਵੀਡੀਓ ਕਿਸੇ ਅਪਰਾਧੀ ਨੇ ਸ਼ੂਟ ਕੀਤਾ ਹੈ।

Advertisement