Tuesday, October 29, 2024
BREAKING
Punjab Politics: ਆਪ ਨੇ ਗੁਰਦੀਪ ਬਾਠ ਨੂੰ ਪਾਰਟੀ 'ਚੋਂ ਕੱਢਿਆ, ਬਰਨਾਲਾ ਜਿਮਨੀ ਚੋਣਾਂ 'ਚ AAP ਉਮੀਦਵਾਰ ਦਾ ਕੀਤਾ ਸੀ ਵਿਰੋਧ Narendra Modi: ਦਿੱਲੀ-ਬੰਗਾਲ ਸਰਕਾਰ 'ਤੇ ਭੜਕੇ PM ਨਰੇਂਦਰ ਮੋਦੀ, 'ਆਯੁਸ਼ਮਾਨ ਭਾਰਤ' ਦਾ ਜ਼ਿਕਰ ਕਰ ਬੋਲੇ- 'ਇਹ ਲੋਕ ਆਪਣੇ ਸਵਾਰਥ ਲਈ..' Ludhiana News: ਲੁਧਿਆਣਾ 'ਚ ਵੱਡਾ ਹਾਦਸਾ, ਨਿਰਮਾਣ ਅਧੀਨ ਫੈਕਟਰੀ ਦੀ ਕੰਧ ਡਿੱਗੀ, ਮਲਬੇ ਹੇਠਾਂ ਦਬੇ 8 ਮਜ਼ਦੂਰ, ਇੱਕ ਦੀ ਮੌਤ Mansa News: ਮਾਨਸਾ ਦੇ ਪੈਟਰੋਲ ਪੰਪ 'ਤੇ ਜ਼ੋਰਦਾਰ ਧਮਾਕਾ, ਵਿਦੇਸ਼ੀ ਨੰਬਰ ਤੋਂ ਆਇਆ ਕਾਲ, ਮਾਲਕ ਤੋਂ ਮੰਗੇ 5 ਕਰੋੜ Punjab News: ਫਿਰੋਜ਼ਪੁਰ ਤਿਹਰੇ ਕਤਲ ਕਾਂਡ ਦੇ ਦੋਸ਼ੀ ਗ੍ਰਿਫਤਾਰ, ਪੰਜਾਬ ਪੁਲਿਸ ਨੇ ਲਖਨਊ ਤੋਂ ਦਬੋਚੇ 2 ਸ਼ੂਟਰ, ਕਈ ਵਾਰਦਾਤਾਂ ਨੂੰ ਦੇ ਚੁੱਕੇ ਅੰਜਾਮ Stubble Burning: ਪੰਜਾਬ 'ਚ ਪਰਾਲੀ ਦੇ ਮਾਮਲੇ 50% ਘਟੇ, ਫਿਰ ਵੀ ਨਹੀਂ ਘਟਿਆ ਪ੍ਰਦੂਸ਼ਣ, ਪਟਾਕਿਆਂ ਨੂੰ ਲੈਕੇ ਸਖਤੀ ਦੇ ਹੁਕਮ NRI News: NRI ਅਰਬਪਤੀ ਪੰਕਜ ਓਸਵਾਲ ਦੀ ਧੀ ਨੂੰ ਮਿਲੀ ਜ਼ਮਾਨਤ, ਜੇਲ ਤੋਂ ਆਈ ਬਾਹਰ, ਪਰ ਰਹਿਣਾ ਪਵੇਗਾ ਯੂਗਾਂਡਾ ਵਿੱਚ Dhanteras 2024: ਧਨਤੇਰਸ ਤੋਂ ਪਹਿਲਾਂ ਆਈ ਖੁਸ਼ਖਬਰੀ, ਸੋਨਾ ਹੋਇਆ 400 ਰੁਪਏ ਸਸਤਾ, ਜਾਣੋ ਆਪਣੇ ਸ਼ਹਿਰ 'ਚ Latest Gold Price Air Pollution: ਭਾਰਤ ਦੇ ਸਭ 32 ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ 'ਚ 11 ਹਰਿਆਣਾ ਦੇ, ਦਿਨੋਂ ਦਿਨ ਖਰਾਬ ਹੋ ਰਹੀ ਦੇਸ਼ ਦੀ ਹਵਾ, ਦੀਵਾਲੀ ਤੋਂ ਬਾਅਦ ਹੋਰ ਮਾੜੇ ਹੋਣਗੇ ਹਾਲਾਤ SGPC Elections: ਹਰਜਿੰਦਰ ਸਿੰਘ ਧਾਮੀ ਫਿਰ ਬਣੇ SGPC ਪ੍ਰਧਾਨ, ਮਿਲੀਆਂ 107 ਵੋਟਾਂ, ਬੀਬੀ ਜਾਗੀਰ ਕੌਰ ਨੂੰ ਪਈਆਂ ਕੁੱਲ 33 ਵੋਟਾਂ

punjabi singer

Diljit Dosanjh: ਪੰਜਾਬੀ ਸਿੰਗਰ ਦਿਲਜੀਤ ਦੋਸਾਂਝ ਦਾ ਜ਼ਬਰਦਸਤ ਵਿਰੋਧ, ਦਿੱਲੀ ਦੇ ਬੰਗਲਾ ਸਾਹਿਬ ਗੁਰਦੁਆਰੇ 'ਚ ਬਣਾਈ ਸੀ ਵੀਡੀਓ, ਲੋਕ ਬੋਲੇ- 'ਸਾਡੇ ਨਾਲ ਪੱਖਪਾਤ ਕਿਉਂ'

ਦਿੱਲੀ ਸ਼ੋਅ ਤੋਂ ਪਹਿਲਾਂ ਦਿਲਜੀਤ ਇੱਥੋਂ ਦੇ ਪ੍ਰਸਿੱਧ ਗੁਰਦੁਆਰਾ ਬੰਗਲਾ ਸਾਹਿਬ ਨਤਮਸਤਕ ਹੋਏ ਸੀ। ਇੱਥੋਂ ਦਿਲਜੀਤ ਦੋਸਾਂਝ ਦਾ ਵੀਡੀਓ ਵੀ ਸਾਹਮਣੇ ਆਇਆ ਹੈ। ਹੁਣ ਦਿਲਜੀਤ ਦੀ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਰੱਜ ਕੇ ਵਾਇਰਲ ਹੋ ਰਹੀ ਹੈ। ਇਸ ਦੇ ਨਾਲ ਨਾਲ ਦਿਲਜੀਤ ਦਾ ਜ਼ਬਰਦਸਤ ਵਿਰੋਧ ਵੀ ਹੋ ਰਿਹਾ ਹੈ।

Diljit Dosanjh: ਦਿੱਲੀ 'ਚ ਸ਼ੋਅ ਲਾਉਣ ਤੋਂ ਬਾਅਦ ਇਸ ਭਾਜਪਾ ਆਗੂ ਨੂੰ ਮਿਲਣ ਪਹੁੰਚੇ ਗਾਇਕ ਦਿਲਜੀਤ ਦੋਸਾਂਝ, ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ

ਭਾਜਪਾ ਆਗੂ ਨੇ ਦਿਲਜੀਤ ਦੁਸਾਂਝ ਦਾ ਉਨ੍ਹਾਂ ਦੀ ਰਿਹਾਇਸ਼ 'ਤੇ ਸ਼ਾਨਦਾਰ ਸਵਾਗਤ ਕੀਤਾ। ਉਨ੍ਹਾਂ ਨੇ ਅਦਾਕਾਰ ਦੀ ਤਾਰੀਫ ਵੀ ਕੀਤੀ। ਜੈਵੀਰ ਸ਼ੇਰਗਿੱਲ ਨੇ ਦਿਲਜੀਤ ਨੂੰ ਪੰਜਾਬੀਆਂ ਦਾ ਮਾਣ ਦੱਸਿਆ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਦੇਸ਼ ਦੇ ਨੌਜਵਾਨਾਂ ਨੂੰ ਦਿਲਜੀਤ ਤੋਂ ਨਿਮਰਤਾ ਅਤੇ ਇਨਸਾਨੀਅਤ ਸਿੱਖਣੀ ਚਾਹੀਦੀ ਹੈ।

Satinder Sartaaj: ਸੂਫੀ ਗਾਇਕ ਸਤਿੰਦਰ ਸਰਤਾਜ ਫਸੇ ਮੁਸੀਬਤ 'ਚ, ਗਾਇਕ 'ਤੇ ਪੈ ਗਿਆ ਕੇਸ, ਜਾਣੋ ਕੀ ਹੈ ਪੂਰਾ ਮਾਮਲਾ

ਪੰਜਾਬ ਦੇ ਮਸ਼ਹੂਰ ਸੂਫੀ ਗਾਇਕ ਸਤਿੰਦਰ ਸਰਤਾਜ ਲਈ ਨਵੀਂ ਮੁਸੀਬਤ ਖੜ੍ਹੀ ਹੋ ਗਈ ਹੈ। ਉਹ ਪੰਜਾਬ ਦੇ ਕਪੂਰਥਲਾ 'ਚ ਸ਼ੋਅ ਕਰਨ ਜਾ ਰਹੇ ਹਨ, ਪਰ ਇਸ ਤੋਂ ਪਹਿਲਾਂ ਉਨ੍ਹਾਂ ਨੂੰ ਅਦਾਲਤ 'ਚ ਪੇਸ਼ ਹੋਣਾ ਪਵੇਗਾ। ਸਰਤਾਜ ਨੂੰ ਜ਼ਿਲ੍ਹਾ ਅਦਾਲਤ ਕਪੂਰਥਲਾ ਨੇ 30 ਅਕਤੂਬਰ ਨੂੰ ਤਲਬ ਕੀਤਾ ਹੈ।

Gurdas Mann: ਲੈਜੇਂਡਰੀ ਪੰਜਾਬੀ ਗਾਇਕ ਗੁਰਦਾਸ ਮਾਨ ਦਾ ਨਵੇਂ ਗਾਣੇ 'ਚਿੱਟੇ ਚਿੱਟੇ ਦੰਦਾਂ' ਦੀ ਵੀਡੀਓ ਰਿਲੀਜ਼, ਇੱਥੇ ਦੇਖੋ

Gurdas Mann New Song Out Now: ਗੁਰਦਾਸ ਮਾਨ ਦੀ ਨਵੀਂ ਐਲਬਮ 'ਸਾਊਂਡ ਆਫ ਸੋਇਲ' ਕੁੱਝ ਹੀ ਦਿਨ ਪਹਿਲਾਂ ਰਿਲੀਜ਼ ਹੋਈ ਹੈ। ਇਨ੍ਹਾਂ ਗਾਣਿਆਂ ਦਾ ਆਡੀਆ ਜਿਊਕਬਾਕਸ ਬਣਾ ਕੇ ਮਿਊਜ਼ਿਕ ਕੰਪਨੀ ਸਪੀਡ ਰਿਕਾਰਡਜ਼ ਦੇ ਅਧਿਕਾਰਤ ਯੂਟਿਊਬ ਚੈਨਲ 'ਤੇ ਰਿਲੀਜ਼ ਕੀਤਾ ਗਿਆ ਹੈ।

Punjabi Singer Death: ਮਸ਼ਹੂਰ ਪੰਜਾਬੀ ਗਾਇਕ ਦਾ ਹੋਇਆ ਦੇਹਾਂਤ, ਲੈਜੇਂਡ ਗਾਇਕ ਸੁਖਸ਼ਿੰਦਰ ਸ਼ਿੰਦਾ ਨੇ ਪੋਸਟ ਸ਼ੇਅਰ ਕਰ ਦਿੱਤੀ ਸ਼ਰਧਾਂਜਲੀ

ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਬੇਹੱਦ ਮੰਦਭਾਗੀ ਖਬਰ ਆ ਰਹੀ ਹੈ। ਮਸ਼ਹੂਰ ਪੰਜਾਬੀ ਗਾਇਕ ਹੈਪੀ ਸਿੰਘ ਦਾ ਦੇਹਾਂਤ ਹੋ ਗਿਆ ਹੈ। ਉਸ ਦੇ ਦੇਹਾਂਤ ਨਾਲ ਪੂਰੀ ਮਿਊਜ਼ਿਕ ਇੰਡਸਟਰੀ ਸਦਮੇ 'ਚ ਹੈ।

From Rags to Riches: Gippy Grewal's Inspiring Journey of Perseverance

Gippy Grewal Success Story: From facing financial struggles to becoming a household name, Grewal's journey is an inspiration to millions.

Ammy Virk's Father, Kuljit Singh, Unanimously Elected as Sarpanch of Village Mohar Majra

In a remarkable display of unity and mutual brotherhood, the people of Lohar Majra village in Nabha, Patiala, have unanimously elected Kuljit Singh, father of renowned Punjabi singer and actor Ammy Virk, as their new Sarpanch.

ਪੰਜਾਬੀ ਗਾਇਕ ਮਨਕੀਰਤ ਔਲਖ ਦੀਆਂ ਮੁਸ਼ਕਿਲਾਂ ਵਧੀਆਂ, ਚੰਡੀਗੜ੍ਹ ਅਦਾਲਤ ਨੇ ਜਾਰੀ ਕੀਤਾ ਨੋਟਿਸ

ਗੀਤ ਸੋਸ਼ਲ ਮੀਡੀਆ ਤੋਂ ਗੀਤ delete ਕਰਨ, ਗੀਤ ਤੋਂ ਕੀਤੀ ਗਈ ਕਮਾਈ ਲੋੜਵੰਦਾਂ ਵਿੱਚ ਵੰਡਣ ਦੀ ਮੰਗ ਕੀਤੀ ਹੈ। ਮਨਕੀਰਤ ਦੇ ਨਾਲ ਇਸ ਗੀਤ ਨੂੰ ਗੁਰਲੇਜ਼ ਅਖ਼ਤਰ ਨੇ ਗਾਇਆ ਸੀ। ਗੁਰਲੇਜ਼ ਅਖ਼ਤਰ ਤੇ ਸਾਰੀ ਟੀਮ ਖਿਲਾਫ ਕਾਰਵਾਈ ਦੀ ਮੰਗ ਹੈ।

ਪੰਜਾਬੀ ਗਾਇਕ ਜਸਬੀਰ ਜੱਸੀ ਨੇ ਭਗਤ ਸਿੰਘ ਨੂੰ ਲੈ ਕੇ ਕਹੀ ਵੱਡੀ ਗੱਲ......

ਭਗਤ ਸਿੰਘ ਬਾਰੇ ਇਸ ਤਰ੍ਹਾਂ ਦੀ ਗੱਲ ਕਰਕੇ ਤੁਸੀਂ ਦਿਲ ਖੁਸ਼ ਕਰ ਦਿਤਾ ਹੈ। ਇੱਕ ਹੋਰ ਯੂਜ਼ਰ ਨੇ ਲਿਖਿਆ ਕਿ ਅੱਜ ਦੇ ਸਮੇਂ `ਚ ਦੇਸ਼ ਚਲਾਉਣ ਲਈ ਭਗਤ ਸਿੰਘ ਦੀ ਸੋਚ ਦੀ ਹੀ ਜ਼ਰੂਰਤ ਹੈ।

ਮਸ਼ਹੂਰ ਪੰਜਾਬੀ ਗਾਇਕ ਬਲਵਿੰਦਰ ਸਫਰੀ ਦਾ 63 ਸਾਲ ਦੀ ਉਮਰ 'ਚ ਦਿਹਾਂਤ

Balwinder Safri UK:- ਮਸ਼ਹੂਰ ਪੰਜਾਬੀ ਗਾਇਕਾਂ ਵਿੱਚੋਂ ਇੱਕ ਬਲਵਿੰਦਰ ਸਫਰੀ ਦਾ ਬੁੱਧਵਾਰ ਰਾਤ ਨੂੰ 63 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। ਬਲਵਿੰਦਰ ਨੂੰ ਇਸ ਸਾਲ ਅਪ੍ਰੈਲ ਵਿੱਚ ਹਸਪਤਾਲ ਵਿੱਚ ਭਰਤੀ .....

ਵੱਡੀ ਖਬਰ! ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕਤਲ

 ਸਿੱਧੂ ਮੂਸੇਵਾਲਾ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਸਿੱਧੂ ਮੂਸੇ ਵਾਲਾ ਦੀ ਥਾਰ ਗੱਡੀ 'ਤੇ ਅਣਪਛਾਤਿਆਂ ਵਲੋਂ 7 ਰਾਊਂਡ ਫਾਈਰ ਕੀਤੇ ਗਏ। ਇਸ ਦੇ ਨਾਲ ਹੀ ਉਨ੍ਹਾਂ ਦੀ ਗੱਡੀ ਦੀ ਸਾਈਡ 'ਤੇ ਵੀ ਗੋਲੀਆਂ ਚਲਾਈਆਂ ਗਈੱਆਂ। ਇਸ 'ਚ ਉਨ੍ਹਾਂ ਦੇ ਦੋ ਦੋਸਤ ਵੀ ਗੰਭੀਰ ਜ਼ਖ਼ਮੀ ਹੋ ਗਏ ਹਨ।

Sidhu Moosewala Shot dead

Sidhu Moosewala a leading Punjabi Singer and Congress Politician Shot dead while he was driving his car.Unidentified persons have opened fire at Punjabi singer Sidhu Musa's village Jawaharke.

ਪੰਜਾਬ ਦੇ ਮੁੱਖ ਮੰਤਰੀ ਨੇ ਗੀਤਾਂ ਰਾਹੀਂ ਬੰਦੂਕ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਵਾਲੇ ਗਾਇਕਾਂ ਨੂੰ ਦਿੱਤੀ ਚੇਤਾਵਨੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗਾਇਕਾਂ ਨੂੰ ਕਿਹਾ ਹੈ ਕਿ ਉਹ ਵੱਧ ਤੋਂ ਵੱਧ ਜ਼ਿੰਮੇਵਾਰ ਹੋਣ ਅਤੇ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਅੱਗੇ ਵਧਾਉਣ ਲਈ ਉਸਾਰੂ ਭੂਮਿਕਾ ਨਿਭਾਉਣ, ਜਿਸ ਲਈ ਇਹ ਵਿਸ਼ਵ ਭਰ ਵਿੱਚ ਜਾਣਿਆ ਜਾਂਦਾ ਹੈ ਅਤੇ ਉਨ੍ਹਾਂ ਗਾਇਕਾਂ ਨੂੰ ਚੇਤਾਵਨੀ ........

Advertisement