Thursday, April 03, 2025

rahul gandhi in amritsar

Rahul Gandhi: ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਰਾਹੁਲ ਗਾਂਧੀ, ਸੰਗਤਾਂ ਨੂੰ ਪਾਣੀ ਪਿਲਾਉਣ ਦੀ ਨਿਭਾਈ ਸੇਵਾ, ਤਸਵੀਰਾਂ ਵਾਇਰਲ

Rahul Gandhi At Sri Darbar Sahib Pics: ਰਾਹੁਲ ਨਿੱਜੀ ਜਹਾਜ਼ 'ਚ ਝਾਰਖੰਡ ਤੋਂ ਸਿੱਧੇ ਅੰਮ੍ਰਿਤਸਰ ਹਵਾਈ ਅੱਡੇ 'ਤੇ ਪਹੁੰਚੇ। ਉਥੇ ਅੰਮ੍ਰਿਤਸਰ ਤੋਂ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ, ਜ਼ਿਲ੍ਹਾ ਪ੍ਰਧਾਨ ਅਸ਼ਵਨੀ ਕੁਮਾਰ ਪੱਪੂ, ਸਾਬਕਾ ਵਿਧਾਇਕ ਜੁਗਲ ਕਿਸ਼ੋਰ ਸ਼ਰਮਾ, ਸਾਬਕਾ ਵਿਧਾਇਕ ਸੁਨੀਲ ਦੱਤੀ ਅਤੇ ਵੱਖ-ਵੱਖ ਕਾਂਗਰਸੀ ਆਗੂਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਦੌਰਾਨ ਰਾਹੁਲ ਨੇ ਮੀਡੀਆ ਤੋਂ ਦੂਰੀ ਬਣਾਈ ਰੱਖੀ।

Rahul Gandhi: ਰਾਹੁਲ ਗਾਂਧੀ ਅੱਜ ਆਉਣਗੇ ਅੰਮ੍ਰਿਤਸਰ, ਸ੍ਰੀ ਦਰਬਾਰ ਹੋਣਗੇ ਨਤਮਸਤਕ, ਇੱਥੇ ਕੱਟਣਗੇ ਰਾਤ

Rahul Gandhi in Amritsar: ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਸ਼ਵਨੀ ਪੱਪੂ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਹੁਣੇ ਹੀ ਸੂਚਨਾ ਮਿਲੀ ਹੈ ਕਿ ਰਾਹੁਲ ਗਾਂਧੀ ਅੰਮ੍ਰਿਤਸਰ ਪਹੁੰਚ ਰਹੇ ਹਨ, ਉਨ੍ਹਾਂ ਦੇ ਅੰਮ੍ਰਿਤਸਰ ਵਿੱਚ ਹੋਣ ਵਾਲੇ ਪ੍ਰੋਗਰਾਮ ਬਾਰੇ ਅਜੇ ਤੱਕ ਪਾਰਟੀ ਵੱਲੋਂ ਕੋਈ ਸੂਚਨਾ ਨਹੀਂ ਮਿਲੀ ਹੈ।

Advertisement