Saturday, November 23, 2024
BREAKING
Ajaz Khan: ਐਕਟਰ ਦੇ ਇੰਸਟਾਗ੍ਰਾਮ 'ਤੇ 56 ਲੱਖ ਫਾਲੋਅਰਜ਼, ਉਸ ਨੂੰ ਵਿਧਾਨ ਸਭਾ ਚੋਣਾਂ 'ਚ ਪਈਆਂ ਮਹਿਜ਼ 155 ਵੋਟਾਂ, ਹੋਈ ਸ਼ਰਮਨਾਕ ਹਾਰ Haryana News: ਵਿਧਾਨ ਸਭਾ ਚੋਣਾਂ ਵਿੱਚ ਵੱਡੀ ਗੜਬੜ ਦਾ ਦੋਸ਼, ਕਾਂਗਰਸ ਨੇ ਖੜਕਾਇਆ ਹਾਈਕੋਰਟ ਦਾ ਦਰਵਾਜ਼ਾ Punjab Bypolls 2024 Result: ਪੰਜਾਬ ਉਪ ਚੋਣਾਂ 'ਚ ਆਪ ਦੀ ਹੋਈ ਬੱਲੇ ਬੱਲੇ, ਕਾਂਗਰਸ ਨੂੰ ਸਿਰਫ ਇੱਕ ਸੀਟ 'ਤੇ ਮਿਲੀ ਜਿੱਤ Punjab News: ਚੱਬੇਵਾਲ 'ਚ ਆਪ ਦੀ ਇੱਕ ਤਰਫਾ ਜਿੱਤ, ਡਾ. ਇਸ਼ਾਂਕ 30 ਹਜ਼ਾਰ ਵੋਟਾਂ ਨਾਲ ਜੇਤੂ, ਮਹਿਜ਼ 31 ਦੀ ਉਮਰ 'ਚ ਬਣੇ MLA Punjab Bypolls 2024 Result: ਡੇਰਾ ਬਾਬਾ ਨਾਨਕ 'ਚ ਵੀ ਆਪ ਦੀ ਹੋਈ ਜਿੱਤ, ਕਿਸਾਨ ਗੁਰਦੀਪ ਰੰਧਾਵਾ ਬਣੇ ਵਿਧਾਇਕ, ਕਾਂਗਰਸ MP ਦੀ ਪਤਨੀ ਨੂੰ ਹਰਾਇਆ Punjab Bypolls 22024 Result: ਆਪ ਨੇ ਉੱਪ ਚੋਣਾਂ 'ਚ ਦਰਜ ਕੀਤੀ ਪਹਿਲੀ ਜਿੱਤ, ਚੱਬੇਵਾਲ ਤੋਂ ਵੱਡੇ ਮਾਰਜਨ ਨਾਲ ਜਿੱਤੇ ਇਸ਼ਾਂਕ Benjamin Netanyahu: ਇਜ਼ਰਾਇਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਇਨ੍ਹਾਂ ਦੇਸ਼ਾਂ 'ਚ ਜਾਂਦੇ ਹੀ ਹੋ ਜਾਣਗੇ ਗ੍ਰਿਫਤਾਰ, ਜਾਣੋ ਕੀ ਕਹਿੰਦਾ ਹੈ ICC ਵਾਰੰਟ Mohali News: ਜਾਨਲੇਵਾ ਬਣ ਰਿਹਾ ਨਸ਼ਾ, ਸਪਲਾਈ ਤੇ ਡਰੱਗ ਮਨੀ ਵਿਵਾਦ 'ਚ ਨੌਜਵਾਨ ਦੇ ਸੀਨੇ ;ਚ ਛੁਰਾ ਮਾਰ ਕੀਤਾ ਕਤਲ Bathinda News: ਬਠਿੰਡਾ 'ਚ ਕਿਸਾਨਾਂ ਤੇ ਪੁਲਿਸ ਵਿਚਾਲੇ ਟਕਰਾਅ, ਕਿਸਾਨਾਂ 'ਤੇ ਲਾਠੀਚਾਰਜ, ਹੰਝੂ ਗੈਸ ਦੇ ਗੋਲੇ ਛੱਡੇ, ਮਾਹੌਲ ਤਣਾਅਪੂਰਨ Immigration News: ਕੈਨੇਡਾ ਗਏ 10 ਹਜ਼ਾਰ ਵਿਦਿਆਰਥੀ ਮੁਸ਼ਕਲ 'ਚ, ਲੈਟਰ ਆਫ ਇੰਟੈਂਟ ਨਿਕਲੇ ਫਰਜ਼ੀ, ਕਈ ਕਾਲਜ ਖਿਲਾਫ ਕਾਰਵਾਈ ਦੀ ਤਿਆਰੀ

sadhu singh Dharamsot

14 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਸਾਬਕਾ ਮੰਤਰੀ ਧਰਮਸੋਤ, 27 ਜੂਨ ਨੂੰ ਕੋਰਟ 'ਚ ਕੀਤਾ ਜਾਵੇਗਾ ਪੇਸ਼

 ਵਿਜੀਲੈਂਸ ਬਿਊਰੋ ਨੇ ਬੀਤੇ ਦਿਨੀਂ ਸਾਧੂ ਸਿੰਘ ਧਰਮਸੋਤ ਅਤੇ ਸੰਗਤ ਸਿੰਘ ਗਿਲਜੀਆਂ ਸਣੇ ਨੌਂ ਲੋਕਾਂ ’ਤੇ ਜੰਗਲਾਤ ਵਿਭਾਗ 'ਚ ਭ੍ਰਿਸ਼ਟਾਚਾਰ ਕਰ ਕੇ ਵੱਡੇ ਪੈਮਾਨੇ ’ਤੇ ਰਿਸ਼ਵਤ ਹਾਸਲ ਕਰਨ ਦੇ ਦੋਸ਼ ਵਿਚ ਕੇਸ ਦਰਜ ਕੀਤਾ ਸੀ। ਵਿਜੀਲੈਂਸ ਨੇ ਸਾਬਕਾ ਮੰਤਰੀ ਧਰਮਸੋਤ, ਉਨ੍ਹਾਂ ਦੇ ਓਐੱਸਡੀ ਚਮਕੌਰ ਸਿੰਘ ਅਤੇ ਖੰਨਾ ਦੇ ਰਹਿਣ ਵਾਲੇ ਉਨ੍ਹਾਂ ਦੇ ਇਕ ਪੱਤਰਕਾਰ ਸਾਥੀ ਕਮਲਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ।

ਧਰਮਸੋਤ ਤੇ ਗਿਲਜੀਆਂ ਮਗਰੋਂ ਇਸ ਸਾਬਕਾ ਮੰਤਰੀ 'ਤੇ ਲਟਕੀ FIR ਤਲਵਾਰ, ਰਿਵਾਇਤੀ ਪਾਰਟੀਆਂ ਦੇ ਲੀਡਰਾਂ 'ਚ ਹਲਚਲ

ਸੂਤਰਾਂ ਮੁਤਾਬਕ ਠੇਕੇਦਾਰਾਂ ਦੀ ਯੂਨੀਅਨ ਨੇ ਆਸ਼ੂ ਦੇ ਕਾਰਜਕਾਲ ਦੌਰਾਨ 2000 ਕਰੋੜ ਰੁਪਏ ਦੇ ਟੈਂਡਰਾਂ ਵਿੱਚ ਧੋਖਾਧੜੀ ਦਾ ਦੋਸ਼ ਲਾਇਆ ਹੈ। ਵਿਜੀਲੈਂਸ ਨੇ ਇਸ ਮਾਮਲੇ ਦੀ ਜਾਂਚ ਐਸਐਸਪੀ ਪੱਧਰ ਦੇ ਅਧਿਕਾਰੀ ਨੂੰ ਸੌਂਪੀ ਹੈ। 

ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਗ੍ਰਿਫਤਾਰ

ਧਰਮਸੋਤ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਮੰਤਰੀ ਮੰਡਲ 'ਚ ਜੰਗਲਾਤ ਤੇ ਸਮਾਜ ਭਲਾਈ ਵਿਭਾਗ ਦੇ ਮੰਤਰੀ ਰਹਿ ਚੁੱਕੇ ਹਨ। ਦੱਸਿਆ ਜਾ ਰਿਹਾ ਹੈ ਇਕ ਆਈਏਐਸ ਅਧਿਕਾਰੀ ਵੱਲੋਂ ਧਰਮਸੋਤ ਨੂੰ ਸਕਾਲਰਸ਼ਿਪ ਘੁਟਾਲੇ 'ਚ ਦੋਸ਼ੀ ਠਹਿਰਾਇਆ ਗਿਆ ਸੀ ਪਰ ਉਨ੍ਹਾਂ ਨੂੰ ਕਲੀਨ ਚਿੱਟ ਦੇ ਦਿੱਤੀ ਗਈ ਸੀ।

Advertisement