Tuesday, April 01, 2025

salman khan security

Salman Khan: ਬਾਲੀਵੁੱਡ ਦੇ ਭਾਈਜਾਨ ਸਲਮਾਨ ਨੇ ਸਖਤ ਸੁਰੱਖਿਆ ਨਾਲ ਮੁੰਬਈ 'ਚ ਪਾਈ ਵੋਟ, ਫੈਨਜ਼ ਨੂੰ ਦਿੱਤਾ ਇਹ ਖਾਸ ਸੰਦੇਸ਼

Salman Khan Cast His Vote In Mumbai: ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਅੱਜ ਵੋਟਿੰਗ ਹੋ ਰਹੀ ਹੈ। ਬਾਲੀਵੁੱਡ ਦੇ ਸਾਰੇ ਸਿਤਾਰੇ ਵੀ ਵੋਟ ਪਾ ਕੇ ਆਪਣਾ ਫਰਜ਼ ਨਿਭਾ ਰਹੇ ਹਨ। ਸੁਪਰਸਟਾਰ ਸਲਮਾਨ ਖਾਨ ਨੇ ਮੁੰਬਈ 'ਚ ਆਪਣੀ ਵੋਟ ਪਾਈ ਹੈ।

Salman Khan: 'ਸਿਕੰਦਰ' ਫਿਲਮ ਦੇ ਸੈੱਟ 'ਤੇ ਵਧਾਈ ਗਈ ਸਲਮਾਨ ਖਾਨ ਦੀ ਸੁਰੱਖਿਆ, ਲਾਰੈਂਸ ਗੈਂਗ ਦੀ ਧਮਕੀ ਤੋਂ ਬਾਅਦ ਪੁਲਿਸ ਦਾ ਐਕਸ਼ਨ

ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਮਿਲੀ ਤਾਜ਼ਾ ਧਮਕੀਆਂ ਦੇ ਮੱਦੇਨਜ਼ਰ, ਬਾਲੀਵੁੱਡ ਸਟਾਰ ਸਲਮਾਨ ਖਾਨ ਲਈ ਹੈਦਰਾਬਾਦ ਵਿੱਚ ਆਪਣੀ ਆਉਣ ਵਾਲੀ ਫਿਲਮ 'ਸਿਕੰਦਰ' ਦੇ ਸੈੱਟ 'ਤੇ ਕਥਿਤ ਤੌਰ 'ਤੇ ਸੁਰੱਖਿਆ ਉਪਾਅ ਵਧਾ ਦਿੱਤੇ ਗਏ ਹਨ। ਪੁਲਿਸ ਸੂਤਰਾਂ ਨੇ ਪੀਟੀਆਈ ਨੂੰ ਦੱਸਿਆ, ''ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਅਭਿਨੇਤਾ ਨੂੰ ਮਿਲੀਆਂ ਧਮਕੀਆਂ ਦੇ ਮੱਦੇਨਜ਼ਰ ਹੈਦਰਾਬਾਦ ਦੇ ਪੁਰਾਣੇ ਸ਼ਹਿਰ ਦੇ ਇਕ ਸਟਾਰ ਹੋਟਲ 'ਚ ਸਖਤ ਸੁਰੱਖਿਆ ਹੇਠ ਸਲਮਾਨ ਖਾਨ ਦੀ ਫਿਲਮ 'ਸਿਕੰਦਰ' ਦੀ ਸ਼ੂਟਿੰਗ ਚੱਲ ਰਹੀ ਸੀ।

Advertisement