Tuesday, April 01, 2025

sikh community

Sikh Jokes: ਸਿੱਖਾਂ ਤੇ ਚੁਟਕਲੇ ਬਣਾਉਣ ਵਾਲਿਆਂ ਦੀ ਹੁਣ ਖੈਰ ਨਹੀਂ, ਸੁਪਰੀਮ ਕੋਰਟ ਨੇ ਕੇ ਦਿੱਤੀ ਇਹ ਗੱਲ, 'ਇਹ ਦੁਰਵਿਵਹਾਰ ਹੈ

Supreme Court On Sikh Jokes: ਸੁਪਰੀਮ ਕੋਰਟ ਨੇ ਪਟੀਸ਼ਨਰ ਨੂੰ ਸਿੱਖ ਸੰਸਥਾਵਾਂ, ਤਖ਼ਤਾਂ ਤੋਂ ਸੁਝਾਅ ਇਕੱਠੇ ਕਰਕੇ ਅਦਾਲਤ ਵਿੱਚ ਪੇਸ਼ ਕਰਨ ਲਈ ਕਿਹਾ ਹੈ। ਅਦਾਲਤ ਨੇ 8 ਹਫ਼ਤਿਆਂ ਬਾਅਦ ਮਾਮਲੇ ਦੀ ਸੁਣਵਾਈ ਕਰਨ ਲਈ ਹਾਮੀ ਭਰੀ ਹੈ।

Sarbatt Khalsa: ਸਰਬੱਤ ਖਾਲਸਾ ਪੰਚਾਇਤ ਬਣਾਉਣ ਦੀ ਤਿਆਰੀ ਲਗਭਗ ਮੁਕੰਮਲ, ਸਿੱਖ ਸੰਸਥਾਵਾਂ ਤੇ ਪੰਥਕ ਸ਼ਖ਼ਸੀਅਤਾਂ ਕਰਨਗੀਆਂ ਸਰਬੱਤ ਖਾਲਸਾ ਨੂੰ ਮੁੜ ਸੁਰਜੀਤ

‘ਸਰਬੱਤ ਖਾਲਸਾ ਜਥੇਬੰਦੀ ਗੁਰਮਤਿ ਦੇ ਚਾ ਣ ਵਿੱਚ ਪੰਚ-ਪ੍ਰਧਾਨੀ ਸੰਕਲਪ ਨੂੰ ਰੂਪਮਾਨ ਕਰਦੀ ਇੱਕ ਖੁਦਮੁਖਤਿਆਰ ਸੰਸਥਾ ਹੈ, ਜੋ ਕਿਸੇ ਖਾਸ ਦੇਸ਼-ਸਥਾਨ ਨਾਲ ਬੱਝੇ ਬਿਨਾ, ਪੂਰਨ ਪਾਰਦਰਸ਼ਤਾ ਨਾਲ ਦੁਨੀਆਂ ਭਰ ਦੇ ਸਿੱਖਾਂ ਦੀ ਨੁਮਾਇੰਦਗੀ ਕਰਦੀ ਹੈ।‘

Guru Purab 2024: ਗੁਰਦੁਆਰਾ ਨਨਕਾਣਾ ਸਾਹਿਬ ਲਈ ਜੱਥਾ ਰਵਾਨਾ, ਪਾਕਿਸਤਾਨ ਨੇ 1481 ਸ਼ਰਧਾਲੂਆਂ ਨੂੰ ਨਹੀਂ ਦਿੱਤਾ ਵੀਜ਼ਾ

ਜਥੇ ਦੇ ਆਗੂ ਗੁਰਨਾਮ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਥੇ ਦੀ ਅਗਵਾਈ ਕਰਨਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਹਰ ਸਿੱਖ ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਉਤਸ਼ਾਹਿਤ ਹੈ ਅਤੇ ਸਰਕਾਰ ਨੂੰ ਚਾਹੀਦਾ ਹੈ ਕਿ ਸ਼ਰਧਾਲੂਆਂ ਨੂੰ ਵੱਧ ਤੋਂ ਵੱਧ ਵੀਜ਼ੇ ਮੁਹੱਈਆ ਕਰਵਾਏ।

Sri Kartarpur Sahib Visa: ਪ੍ਰਕਾਸ਼ ਪੁਰਬ ਤੋਂ ਪਹਿਲਾਂ ਪਾਕਿਸਤਾਨ ਸਰਕਾਰ ਦਾ ਸਿੱਖ ਭਾਈਚਾਰੇ ਨੂੰ ਤੋਹਫਾ, ਸ਼ਰਧਾਲੂਆਂ ਨੂੰ ਜਾਰੀ ਕੀਤੇ 3000 ਵੀਜ਼ੇ

ਚਾਰਜ ਡੀ ਅਫੇਅਰਜ਼ ਸਾਦ ਅਹਿਮਦ ਵੜੈਚ ਨੇ ਇਸ ਮੌਕੇ 'ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਸ਼ਰਧਾਲੂਆਂ ਦੀ ਸਫਲ ਯਾਤਰਾ ਦੀ ਕਾਮਨਾ ਵੀ ਕੀਤੀ। ਗੁਰੂ ਨਾਨਕ ਜੈਅੰਤੀ ਸਿੱਖ ਕੌਮ ਦਾ ਸਭ ਤੋਂ ਮਹੱਤਵਪੂਰਨ ਤਿਉਹਾਰ ਹੈ। ਇਸ ਸਾਲ ਗੁਰੂ ਨਾਨਕ ਜਯੰਤੀ 15 ਨਵੰਬਰ ਦਿਨ ਸ਼ੁੱਕਰਵਾਰ ਨੂੰ ਮਨਾਈ ਜਾਵੇਗੀ।

Guru Nanak Jayanti 2024: ਕਦੋਂ ਮਨਾਇਆ ਜਾਵੇਗਾ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ, ਜਾਣੋ ਇਸ ਦੀ ਤਰੀਕ ਤੇ ਮਹੱਤਵ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਗੁਰਦੁਆਰਿਆਂ 'ਚ ਵੱਡੇ ਪੱਧਰ 'ਤੇ ਸਮਾਗਮ ਕਰਵਾਏ ਜਾਂਦੇ ਹਨ। ਉਨ੍ਹਾਂ ਸਮਾਜ ਵਿੱਚ ਗਿਆਨ ਦੀ ਰੌਸ਼ਨੀ ਫੈਲਾਉਣ ਦਾ ਕੰਮ ਕੀਤਾ। ਗੁਰੂ ਨਾਨਕ ਜਯੰਤੀ ਵਾਲੇ ਦਿਨ ਸਾਰਾ ਦਿਨ ਭਜਨ ਕੀਰਤਨ ਕੀਤਾ ਜਾਂਦਾ ਹੈ। ਅਜਿਹੇ ਵਿੱਚ ਆਓ ਜਾਣਦੇ ਹਾਂ ਕਿ ਕਿਸ ਦਿਨ ਗੁਰੂ ਨਾਨਕ ਜਯੰਤੀ ਮਨਾਈ ਜਾਵੇਗੀ ਅਤੇ ਇਸ ਦਾ ਕੀ ਮਹੱਤਵ ਹੈ।

Bandi Chhor Diwas: ਬੰਦੀ ਛੋੜ ਦਿਵਸ 'ਤੇ ਨਿਹੰਗ ਸਿੱਖਾਂ ਨੇ ਦਿਖਾਏ ਘੁੜਸਵਾਰੀ ਦੇ ਕਰਤਬ, ਅੰਮ੍ਰਿਤਸਰ 'ਚ ਸ਼ਾਨਦਾਰ ਪ੍ਰੋਗਰਾਮ ਦੀ ਵੀਡੀਓ ਵਾਇਰਲ

Bandi Chhor Diwas 2024: ਅੰਮ੍ਰਿਤਸਰ ਵਿੱਚ ਬੰਦੀ ਛੋੜ ਦਿਵਸ ਮੌਕੇ ਨਿਹੰਗ ਸਿੱਖਾਂ ਨੇ ਘੋੜ ਸਵਾਰੀ ਦੇ ਜੌਹਰ ਦਿਖਾਏ। ਬੰਦੀ ਛੋੜ ਦਿਵਸ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਿੰਘ ਦੀ ਮੁਗਲ ਸਾਮਰਾਜ ਦੀ ਗ਼ੁਲਾਮੀ ਤੋਂ ਗਵਾਲੀਅਰ ਦੇ ਕਿਲ੍ਹੇ ਤੋਂ ਰਿਹਾਈ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ।

Kulhad Pizza Couple: ਕੁੱਲ੍ਹੜ ਪੀਜ਼ਾ ਕੱਪਲ ਨੂੰ ਮਿਲੀ ਸੁਰੱਖਿਆ, ਨਿਹੰਗ ਮਾਨ ਸਿੰਘ ਨੇ ਕਿਹਾ, ਸਾਨੂੰ ਜੇਲ੍ਹਾਂ ਦਾ ਡਰ ਨਹੀਂ, ਪੱਗ ਨੂੰ ਦਾਗ਼ ਲਾਇਆ ਤਾਂ...

Kulhad Pizza Couple: ਨਿਹੰਗ ਮਾਨ ਸਿੰਘ ਕਹਿੰਦੇ ਹਨ ਕਿ ਜੇਲ੍ਹਾਂ ਸਾਡੇ ਲਈ ਹੀ ਬਣੀਆਂ ਹਨ। ਹਾਈਕੋਰਟ ਨੇ ਸੁਰੱਖਿਆ ਦੇ ਹੁਕਮ ਦਿੱਤੇ ਹਨ, ਇਸਦਾ ਮਤਲਬ ਇਹ ਨਹੀਂ ਕਿ ਅਸੀਂ ਮੈਦਾਨ ਛੱਡ ਕੇ ਭੱਜ ਜਾਵਾਂਗੇ।

ਪਾਕਿਸਤਾਨ 'ਚ ਸਿੱਖਾਂ 'ਚ ਡਰ ਦਾ ਮਾਹੌਲ; ਕਤਲ, ਅਗਵਾ ਤੇ ਜ਼ਬਰੀ ਧਰਮ ਪਰਿਵਰਤਨ ਦੀਆਂ ਘਟਨਾਵਾਂ 'ਚ ਵਾਧਾ

ਦੇਸ਼ ਵਿੱਚ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਦੇ ਕਤਲ, ਅਗਵਾ ਅਤੇ ਜਬਰੀ ਧਰਮ ਪਰਿਵਰਤਨ ਦੀਆਂ ਘਟਨਾਵਾਂ ਵਧੀਆਂ ਹਨ। ਏਸ਼ੀਅਨ ਲਾਈਟ ਇੰਟਰਨੈਸ਼ਨਲ ਦੀ ਰਿਪੋਰਟ ਅਨੁਸਾਰ ਕੁਲਜੀਤ ਸਿੰਘ ਅਤੇ ਰਣਜੀਤ ਸਿੰਘ ਦਾ 15 ਮਈ ਨੂੰ ਪੇਸ਼ਾਵਰ ਦੇ ਬਾਹਰਵਾਰ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ।

Advertisement