Amrit Vele Da Hukamnama Sri Darbar Sahib, Amritsar, Date 30-10-2024 Ang 771
Amrit Vele Da Hukamnama Sri Darbar Sahib, Amritsar, Date 29-10-2024 Ang 617
Amrit Vele Da Hukamnama: ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (October 28 2024)
Amrit Vele Da Hukamnama: ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (October 27 2024)
Amrit Vele Da Hukamnama Sri Darbar Sahib, Amritsar, Date 26-10-2024 Ang 666
Amrit Vele Da Hukamnama Sri Darbar Sahib, Amritsar, Date 25-10-2024 Ang 639
Hukamnama Sahib Today October 24:
Hukamnama Sahib October 23 2024
Hukamnama Sahib Today
Hukamnama Sahib Today October 20: ਸੋਰਠਿ ਮਹਲਾ ੫ ॥
ਪੂਰੀ ਦੁਨੀਆ ਵਿੱਚ ਅੱਜ ਦੇ ਦਿਨ ਸਿੱਖ ਭਾਈਚਾਰੇ ਵੱਲੋਂ ਸਿੱਖਾਂ ਦੇ ਚੌਥੇ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਅੱਜ ਦੇ ਦਿਨ ਭਾਰੀ ਗਿਣਤੀ ਦੇ ਵਿੱਚ ਸੰਗਤਾਂ ਗੁਰਦੁਆਰਾ ਸਾਹਿਬ 'ਚ ਨਤਮਸਤਕ ਹੋ ਰਹੀਆਂ ਹਨ।
Hukamnama Sahib Today October 19:
19 ਅਕਤੂਬਰ ਨੂੰ ਸਿੱਖਾਂ ਦੇ ਮਹਾ ਗੁਰੂ ਸ੍ਰੀ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਪੂਰੀ ਦੁਨੀਆ ਵਿੱਚ ਪ੍ਰਕਾਸ਼ ਪੁਰਬ ਪੂਰੀ ਧੂਮਧਾਮ ਨਾਲ ਮਨਾਇਆ ਜਾਣਾ ਹੈ। ਇਸ ਤੋਂ ਪਹਿਲਾਂ 17 ਅਕਤੂਬਰ ਨੂੰ ਚੰਡੀਗੜ੍ਹ ਦੇ ਸੈਕਟਰ 8 ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਜਾ ਰਿਹਾ ਹੈ।
ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਾਬਕਾ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਦੀਆਂ ਕਥਿਤ ਧਮਕੀਆਂ ਤੋਂ ਬਾਅਦ ਮਾਨਸਿਕ ਪ੍ਰੇਸ਼ਾਨੀ ਦਾ ਹਵਾਲਾ ਦਿੰਦੇ ਹੋਏ ਅਸਤੀਫਾ ਦੇ ਦਿੱਤਾ ਹੈ।
Hukamnama Sahib Today: ਗੱਜ-ਵੱਜ ਕੇ ਫਤਹਿ ਬੁਲਾਓ ਜੀ !ਵਾਹਿਗੁਰੂ ਜੀ ਕਾ ਖਾਲਸਾ !!ਵਾਹਿਗੁਰੂ ਜੀ ਕੀ ਫਤਹਿ !!
Hukamnama Sahib: ਪੜ੍ਹੋ ਅੱਜ ਦਾ ਹੁਕਮਨਾਮਾ ਸਿੱਧੇ ਸ੍ਰੀ ਹਰਮੰਦਿਰ ਸਾਹਿਬ ਤੋਂ
ਗੂਜਰੀ ਮਹਲਾ ੫ ॥ ਤੂੰ ਸਮਰਥੁ ਸਰਨਿ ਕੋ ਦਾਤਾ ਦੁਖ ਭੰਜਨੁ ਸੁਖ ਰਾਇ ॥ ਜਾਹਿ ਕਲੇਸ ਮਿਟੇ ਭੈ ਭਰਮਾ ਨਿਰਮਲ ਗੁਣ ਪ੍ਰਭ ਗਾਇ ॥੧॥ ਗੋਵਿੰਦ ਤੁਝ ਬਿਨੁ ਅਵਰੁ ਨ ਠਾਉ ॥ ਕਰਿ ਕਿਰਪਾ ਪਾਰਬ੍ਰਹਮ ਸੁਆਮੀ ਜਪੀ ਤੁਮਾਰਾ ਨਾਉ ॥ ਰਹਾਉ ॥ ਸਤਿਗੁਰ ਸੇਵਿ ਲਗੇ ਹਰਿ ਚਰਨੀ ਵਡੈ ਭਾਗਿ ਲਿਵ ਲਾਗੀ ॥ ਕਵਲ ਪ੍ਰਗਾਸ ਭਏ ਸਾਧਸੰਗੇ ਦੁਰਮਤਿ ਬੁਧਿ ਤਿਆਗੀ ॥੨॥
Hukamnama Sahib Today October 14: ਪੜ੍ਹੋ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ
Hukamnama Sahib Today: ਪੜ੍ਹੋ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ
Hukamnama Sahib: ਪੜ੍ਹੋ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ
Hukamnama Sahib Today: ਪੜ੍ਹੋ ਅੱਜ ਦਾ ਮੁੱਖਵਾਕ ਸਿੱਧੇ ਸ੍ਰੀ ਹਰਮੰਦਿਰ ਸਾਹਿਬ ਤੋਂ