Thursday, April 10, 2025

sikhs

Guru Gobind Singh Ji’s Call to Action: How We Can Follow His Teachings?

Guru Gobind Singh Ji’s Gurpurab

ਨਿਊ ਜ਼ੀਲੈਂਡ 'ਚ ਖਾਲਿਸਤਾਨੀਆਂ ਦੀ ਜਨ ਰੈਲੀ ਲਈ ਭਾਰਤ ਦੇ ਗੈਂਗਸਟਰ ਜਾਰੀ ਕਰ ਰਹੇ ਫੰਡਿੰਗ, ਗੁਰਪਤਵੰਤ ਪੰਨੂੰ ਕਰਵਾ ਰਿਹਾ ਆਯੋਜਨ

ਇਸ ਗੱਲ ਦਾ ਖੁਲਾਸਾ ਦੇਸ਼ ਦੀ ਸਭ ਤੋਂ ਵੱਡੀ ਖੁਫੀਆ ਏਜੰਸੀ ਨੇ ਕੀਤਾ ਹੈ। ਇਹ ਰਿਪੋਰਟ ਗ੍ਰਹਿ ਮੰਤਰਾਲੇ ਅਤੇ ਵਿਦੇਸ਼ ਮੰਤਰਾਲੇ ਨਾਲ ਵੀ ਸਾਂਝੀ ਕੀਤੀ ਗਈ ਹੈ। ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਇਨ੍ਹਾਂ ਖਾਲਿਸਤਾਨੀ ਜਥੇਬੰਦੀਆਂ ਨੂੰ ਦੇਸ਼ ਵਿੱਚ ਫੈਲੇ ਗੈਰ-ਕਾਨੂੰਨੀ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਰਾਹੀਂ ਲਗਾਤਾਰ ਫੰਡਿੰਗ ਕੀਤੀ ਜਾ ਰਹੀ ਹੈ।

ਸਿੱਖ ਅਮਰੀਕਾ: ਕਨੈਕਟੀਕਟ ਦਸਤਾਰ ਸਜਾਉਣ ਦਾ ਕਾਨੂੰਨ ਬਣਾਉਣ ਵਾਲਾ ਪਹਿਲਾ ਰਾਜ ਬਣਿਆ

Sikh Connecticut USA: ਕਨੈਕਟੀਕਟ ਅਮਰੀਕਾ ਦਾ ਪਹਿਲਾ ਸੂਬਾ ਬਣ ਗਿਆ ਹੈ, ਜਿਸ ਨੇ ਪੁਲਿਸ ਵਿਭਾਗ ਵਿੱਚ ਸੇਵਾ ਕਰ ਰਹੇ ਸਿੱਖਾਂ ਨੂੰ ਦਸਤਾਰ ਸਜਾਉਣ ਦੀ ਇਜਾਜ਼ਤ ਦੇਣ ਵਾਲਾ ਕਾਨੂੰਨ ਬਣਾਇਆ ਹੈ.......

ਕੇਂਦਰ ਸਰਕਾਰ ਦੀ ਸਿੱਖਾਂ ਨੂੰ ਸਖ਼ਤ ਚਿਤਾਵਨੀ, ਪਾਕਿਸਤਾਨੀਆਂ ਦੀ ਮਹਿਮਾਨ ਨਵਾਜ਼ੀ ਕਰਨ ਵਾਲੇ ਸ਼ਰਧਾਲੂ ਹੋਣਗੇ ਬਲੈਕਲਿਸਟ

ਕੇਂਦਰੀ ਗ੍ਰਹਿ ਮੰਤਰਾਲੇ ਨੇ ਸਾਰੇ ਸੂਬਿਆਂ ਦੇ ਮੁੱਖ ਸਕੱਤਰਾਂ ਨੂੰ ਪੱਤਰ ਜਾਰੀ ਕਰ ਕੇ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਜੂਨ ਮਹੀਨੇ ਦੌਰਾਨ ਪਾਕਿਸਤਾਨ ਦੇ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਜਥੇ ਵਿੱਚ ਸ਼ਾਮਲ ਲੋਕ ਉਥੇ ਪਾਕਿਸਤਾਨੀਆਂ ਦੀ ਵਿਸ਼ੇਸ਼ ਮਹਿਮਾਨ ਨਿਵਾਜ਼ੀ ਤੋਂ ਦੂਰ ਰਹਿਣ।

ਅਫਗਾਨਿਸਤਾਨ: ਭਾਰਤ ਨੇ ਦੁਸ਼ਾਂਬੇ ਰਾਹੀਂ ਕਾਬੁਲ ਤੋਂ ਹੋਰ 75 ਸਿੱਖਾਂ ਨੂੰ ਕੱਢਿਆ

ਨਵੀਂ ਦਿੱਲੀ: ਭਾਰਤੀ ਅਧਿਕਾਰੀਆਂ ਨੇ ਅਫਗਾਨਿਸਤਾਨ ਦੀ ਵਿਗੜਦੀ ਸਥਿਤੀ ਦੇ ਵਿਚਕਾਰ ਹੋਰ 75 ਸਿੱਖਾਂ ਨੂੰ ਬਾਹਰ ਕੱਢਿਆ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖੀ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਇਨ੍ਹਾਂ ਲੋਕਾਂ.......

 

Advertisement