Tuesday, April 01, 2025

sri guru ramdas ji

ਦੁਨੀਆ ਭਰ 'ਚ ਮਨਾਇਆ ਜਾ ਰਿਹਾ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ, ਦੇਖੋ ਸ੍ਰੀ ਦਰਬਾਰ ਸਾਹਿਬ ਦੀਆਂ ਖੂਬਸੂਰਤ ਤਸਵੀਰਾਂ

ਪੂਰੀ ਦੁਨੀਆ ਵਿੱਚ ਅੱਜ ਦੇ ਦਿਨ ਸਿੱਖ ਭਾਈਚਾਰੇ ਵੱਲੋਂ ਸਿੱਖਾਂ ਦੇ ਚੌਥੇ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਅੱਜ ਦੇ ਦਿਨ ਭਾਰੀ ਗਿਣਤੀ ਦੇ ਵਿੱਚ ਸੰਗਤਾਂ ਗੁਰਦੁਆਰਾ ਸਾਹਿਬ 'ਚ ਨਤਮਸਤਕ ਹੋ ਰਹੀਆਂ ਹਨ।

Sri Guru Ramdas Prakash Purb: ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਚੰਡੀਗੜ੍ਹ 'ਚ ਪਹਿਲਾ ਵਿਸ਼ਾਲ ਨਗਰ ਕੀਰਤਨ, ਦੇਖੋ ਖੂਬਸੂਰਤ ਤਸਵੀਰਾਂ

19 ਅਕਤੂਬਰ ਨੂੰ ਸਿੱਖਾਂ ਦੇ ਮਹਾ ਗੁਰੂ ਸ੍ਰੀ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਪੂਰੀ ਦੁਨੀਆ ਵਿੱਚ ਪ੍ਰਕਾਸ਼ ਪੁਰਬ ਪੂਰੀ ਧੂਮਧਾਮ ਨਾਲ ਮਨਾਇਆ ਜਾਣਾ ਹੈ। ਇਸ ਤੋਂ ਪਹਿਲਾਂ 17 ਅਕਤੂਬਰ ਨੂੰ ਚੰਡੀਗੜ੍ਹ ਦੇ ਸੈਕਟਰ 8 ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਜਾ ਰਿਹਾ ਹੈ।

ਭਾਰੀ ਮੀਂਹ ਤੋਂ ਬਾਅਦ ਦਿੱਲੀ ਤੋਂ 10 ਫਲਾਈਟਾਂ ਨੂੰ ਅੰਮ੍ਰਿਤਸਰ ਏਅਰਪੋਰਟ ਵੱਲ ਮੋੜ ਦਿੱਤਾ ਗਿਆ

ਦਿੱਲੀ 'ਚ ਖਰਾਬ ਮੌਸਮ ਕਾਰਨ ਸਾਰੀਆਂ ਉਡਾਣਾਂ ਨੂੰ ਅੰਮ੍ਰਿਤਸਰ, ਅਹਿਮਦਾਬਾਦ, ਲਖਨਊ ਅਤੇ ਨੇੜਲੇ ਹਵਾਈ ਅੱਡਿਆਂ ਵੱਲ ਮੋੜ ਦਿੱਤਾ ਗਿਆ। ਦਿੱਲੀ ਜਾਣ ਵਾਲੀਆਂ 10 ਦੇ ਕਰੀਬ ਫਲਾਈਟਾਂ ਅੰਮ੍ਰਿਤਸਰ 'ਚ ਉਤਰੀਆਂ, ਯਾਤਰੀਆਂ ਨੂੰ ਪੂਰੀ ਰਾਤ ਰਨਵੇ 'ਤੇ ਹੀ ਬਿਤਾਉਣੀ ਪਈ।

Advertisement