Tuesday, April 01, 2025

sunil jakhar

Punjab Politics: ਪੰਜਾਬ ਚ ਕਿਉਂ ਮਾਤ ਖਾ ਰਹੀ ਭਾਜਪਾ, 38 ਪਰਸੈਂਟ ਹਿੰਦੂਆਂ ਤੇ ਵੀ ਨਹੀਂ ਚੱਲ ਰਿਹਾ PM ਮੋਦੀ ਦਾ ਮੈਜਿਕ

Punjab News Today: ਹਾਲ ਹੀ ਵਿੱਚ ਹਰਿਆਣਾ ਵਿੱਚ ਵੀ ਭਾਜਪਾ ਨੇ ਭਾਰੀ ਬਹੁਮਤ ਨਾਲ ਵਿਧਾਨ ਸਭਾ ਚੋਣਾਂ ਜਿੱਤੀਆਂ ਹਨ। ਇਸ ਦੇ ਬਾਵਜੂਦ ਪਾਰਟੀ ਪੰਜਾਬ ਦੀ ਹਿੰਦੂ ਵਸੋਂ ਵਿੱਚ ਆਪਣੀ ਪਕੜ ਬਣਾਉਣ ਵਿੱਚ ਕਾਮਯਾਬ ਨਹੀਂ ਹੋ ਸਕੀ।

Punjab News: ਵਿਧਾਨ ਸਭਾ ਉਪ ਚੋਣਾਂ 'ਚ ਭਾਜਪਾ ਦੀ ਕਰਾਰੀ ਹਾਰ 'ਤੇ ਭੜਕੇ ਸਾਂਸਦ ਰਵਨੀਤ ਬਿੱਟੂ, ਪਾਰਟੀ ਪ੍ਰਧਾਨ ਸੁਨੀਲ ਜਾਖੜ 'ਤੇ ਕੱਢੀ ਭੜਾਸ

Ravneet Bittu Slams Sunil Jakhar: ਬਿੱਟੂ ਨੇ ਕਿਹਾ ਕਿ ਜਾਖੜ ਵੱਲੋਂ ਚੋਣ ਪ੍ਰਚਾਰ ਨਾ ਕਰਨ ਦਾ ਕੋਈ ਕਾਰਨ ਹੋ ਸਕਦਾ ਹੈ ਅਤੇ ਉਹ ਖੁਦ ਇਸ ਸਬੰਧੀ ਸਪੱਸ਼ਟੀਕਰਨ ਦੇ ਚੁੱਕੇ ਹਨ। ਹਾਲਾਂਕਿ, ਜਿਸ ਤਰ੍ਹਾਂ ਉਹ ਮੁੱਦਿਆਂ ਨੂੰ ਉਠਾਉਂਦਾ ਹੈ। ਪਾਰਟੀ ਨੂੰ ਨਿਸ਼ਚਿਤ ਤੌਰ 'ਤੇ ਚੋਣਾਂ 'ਚ ਉਨ੍ਹਾਂ ਦੀ ਮੁਹਿੰਮ ਦਾ ਫਾਇਦਾ ਹੋਣ ਵਾਲਾ ਸੀ। ਹੁਣ ਹਾਈਕਮਾਂਡ ਉਨ੍ਹਾਂ ਨਾਲ ਗੱਲ ਕਰੇਗੀ, ਤਾਂ ਜੋ ਸਾਰੇ ਮਸਲੇ ਹੱਲ ਹੋ ਸਕਣ।

Punjab News: ਪੰਜਾਬ 'ਚ ਭਾਜਪਾ ਪ੍ਰਧਾਨ ਬਦਲਣ ਦੀ ਤਿਆਰੀ, ਜਾਣੋ ਕੌਣ ਬਣੇਗਾ ਅਗਲਾ ਪ੍ਰਧਾਨ? ਜਾਖੜ ਹੋਏ ਪਾਰਟੀ ਤੋਂ ਨਾਰਾਜ਼, ਛੱਡਣਾ ਚਾਹੁੰਦੇ ਅਹੁਦਾ

Sunil Jakhar: ਜੇਕਰ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ ਹੋਈਆਂ ਜ਼ਿਮਨੀ ਚੋਣਾਂ ਦੀ ਗੱਲ ਕਰੀਏ ਤਾਂ ਇਨ੍ਹਾਂ ਸੀਟਾਂ 'ਤੇ ਉਮੀਦਵਾਰਾਂ ਦੇ ਨਾਵਾਂ 'ਤੇ ਚਰਚਾ ਕਰਨ ਲਈ ਚੰਡੀਗੜ੍ਹ ਦਫ਼ਤਰ ਅਤੇ ਜਲੰਧਰ ਵਿਖੇ ਇੰਚਾਰਜ ਵਿਜੇ ਰੂਪਾਨੀ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ, ਪਰ ਉਹ ਦੋਵੇਂ ਹਾਜ਼ਰ ਨਹੀਂ ਹੋਏ | 

Punjab Bypolls 2024: ਪੰਜਾਬ ਜਿਮਨੀ ਚੋਣਾਂ ਲਈ ਭਾਜਪਾ ਨੇ ਜਾਰੀ ਕੀਤੀ ਸਟਾਰ ਪ੍ਰਚਾਰਕਾਂ ਦੀ ਲਿਸਟ, ਸੁਨੀਲ ਜਾਖੜ ਸਣੇ ਇਨ੍ਹਾਂ ਆਗੂਆਂ ਦੇ ਨਾਂ ਲਿਸਟ 'ਚ ਸ਼ਾਮਲ

ਇਸ ਤੋਂ ਇਲਾਵਾ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ, ਤਰੁਣ ਚੁੱਘ, ਅਨੁਰਾਗ ਠਾਕੁਰ, ਸਮ੍ਰਿਤੀ ਇਰਾਨੀ, ਮਨਜਿੰਦਰ ਸਿੰਘ ਸਿਰਸਾ, ਮਨੋਜ ਤਿਵਾੜੀ ਅਤੇ ਰਵੀ ਕਿਸ਼ਨ ਵੀ ਸੂਬੇ ਵਿੱਚ ਪਾਰਟੀ ਲਈ ਪ੍ਰਚਾਰ ਕਰਨਗੇ।

Punjab BJP: Ravneet Bittu May Replace Sunil Jakhar Amid Resignation Rumors

Ravneet Bittu: According to sources, Union Minister of State Ravneet Bittu may be appointed as the new president of Punjab BJP, replacing Sunil Jakhar. However, the BJP has denied these claims, stating that Jakhar remains at the helm.

ਅਮਿਤ ਸ਼ਾਹ ਨੂੰ ਮਿਲੇ ਸੁਨੀਲ ਜਾਖੜ, ਪ੍ਰਧਾਨ ਮੰਤਰੀ ਨੂੰ ਮਿਲਣ ਲਈ ਮੰਗਿਆ ਸਮਾਂ

ਸੁਨੀਲ ਜਾਖੜ ਨੇ PM ਮੋਦੀ ਨੂੰ ਮਿਲਣ ਦਾ ਸਮਾਂ ਮੰਗਿਆ ਸੀ। ਅੱਜ ਸ਼ਾਮ ਜਾਂ ਕੱਲ ਉਹ ਪ੍ਰਧਾਨ ਮੰਤਰੀ ਨੂੰ ਮਿਲ ਸਕਦੇ ਹਨ। ਜਾਖੜ ਹਾਲ ਹੀ 'ਚ ਭਾਜਪਾ 'ਚ ਸ਼ਾਮਲ ਹੋਏ ਸਨ।

ਦਿੱਗਜ਼ ਆਗੂ ਨੇ ਪੰਜਾ ਛੱਡ ਫੜਿਆ ਕਮਲ ਦਾ ਫੁੱਲ, ਭਾਜਪਾ 'ਚ ਸ਼ਾਮਲ ਹੁੰਦੇ ਹੀ ਪੰਜਾਬ ਬਾਰੇ ਕਹੀ ਵੱਡੀ ਗੱਲ

ਸੁਨੀਲ ਜਾਖੜ ਨੇ ਬੀਜੇਪੀ ਲੀਡਰਾਂ ਨੂੰ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਕਰਵਾਉਣ ਲਈ ਤੁਹਾਡਾ ਧੰਨਵਾਦ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਛੱਡਣਾ ਆਸਾਨ ਨਹੀਂ।

ਕਾਂਗਰਸ ਛੱਡਣ ਦੇ ਐਲਾਨ ਮਗਰੋਂ ਜਾਖੜ ਨੂੰ ਬੀਜੇਪੀ ਦਾ ਆਫਰ, ਬਾਹਾਂ ਫੈਲਾ ਕੇ ਕਰਾਂਗੇ ਸੁਆਗਤ

ਜਾਖੜ ਪਰਿਵਾਰ ਨੇ 50 ਸਾਲਾਂ ਤੋਂ ਇਸ ਪਾਰਟੀ ਲਈ ਖੂਬ ਮਿਹਨਤ ਕੀਤੀ ਤੇ ਜਾਖੜ ਦਾ ਪਾਰਟੀ ਛੱਡਣਾ ਕਾਂਗਰਸ ਲਈ ਹੀ ਨੁਕਸਾਨਦਾਇਕ ਹੈ।

ਸੁਨੀਲ ਜਾਖੜ ਨੇ ਕਾਂਗਰਸ ਨੂੰ ਕਿਹਾ ਅਲਵਿਦਾ, ਬੋਲੇ Good Bye and Good Luck!

ਸੁਨੀਲ ਜਾਖੜ ਨੇ ਅੰਬਿਕਾ ਸੋਨੀ ਦਾ ਨਾਂ ਲੈਂਦਿਆਂ ਸੋਨੀਆ ਗਾਂਧੀ ਨੂੰ ਉਨ੍ਹਾਂ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਹੈ।ਕਾਂਗਰਸ ਨੇ ਹਾਲ ਹੀ 'ਚ ਸੁਨੀਲ ਜਾਖੜ ਖਿਲਾਫ ਅਨੁਸ਼ਾਸਨੀ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਹਟਾ ਦਿੱਤਾ ਸੀ।

ਸੁਨੀਲ ਜਾਖੜ ਨੇ ਸਸਪੈਂਡ ਕਰਨ ਦੀ ਸਿਫਾਰਿਸ਼ ਤੋਂ ਬਾਅਦ ਦਿੱਤਾ ਵੱਡਾ ਬਿਆਨ ਕਿਹਾ- ਗੁੱਡ ਲੱਕ ਕਾਂਗਰਸ- ਕੀ ਕਾਂਗਰਸ ਨੂੰ ਕਰਨਗੇ ਅਲਵਿਦਾ!

ਕਾਂਗਰਸ ਦੀ ਅਨੁਸ਼ਾਸਨ ਕਮੇਟੀ ਦੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਤੋਂ ਸੁਨੀਲ ਜਾਖੜ ਨੂੰ ਪਾਰਟੀ 'ਚੋਂ ਦੋ ਸਾਲ ਲਈ ਮੁਅੱਤਲ ਕਰਨ ਤੇ ਪਾਰਟੀ ਦੇ ਆਹੁਦੇ ਤੋਂ ਹਟਾਉਣ ਦੀ ਸਿਫਾਰਿਸ਼ ਕੀਤੀ ਹੈ।

Advertisement