Wednesday, December 04, 2024

syl

SYL Issue: ਪਾਣੀ ਦੇ ਮੁੱਦੇ 'ਤੇ ਪੰਜਾਬ-ਹਰਿਆਣਾ ਫਿਰ ਆਹਮੋ ਸਾਹਮਣੇ, ਫਿਰ ਭਖਿਆ SYL ਦਾ ਮੁੱਦਾ, ਪੰਜਾਬ ਨੇ ਹਰਿਆਣਾ 'ਤੇ ਲਾਏ ਇਹ ਇਲਜ਼ਾਮ

Punjab Haryana On SYL: ਪੰਜਾਬ ਸਰਕਾਰ ਨੇ ਰਾਜਸਥਾਨ ਸਰਕਾਰ ਨੂੰ ਲਿਖੇ ਪੱਤਰ ਵਿੱਚ ਹਵਾਲਾ ਦਿੱਤਾ ਹੈ ਕਿ ਭਾਖੜਾ ਮੇਨ ਲਾਈਨ ਦੇ ਆਰਡੀ ਨੰਬਰ 390 ਤੋਂ ਛੱਡੇ ਜਾਣ ਵਾਲੇ ਪਾਣੀ ਦੀ 15 ਦਿਨਾਂ ਤੱਕ ਨਿਗਰਾਨੀ ਰੱਖੀ ਗਈ ਸੀ। ਪਤਾ ਲੱਗਾ ਹੈ ਕਿ ਹਰਿਆਣਾ ਨੇ ਨਿਰਧਾਰਤ ਮਾਪਦੰਡਾਂ ਤੋਂ ਵੱਧ ਪਾਣੀ ਦੀ ਵਰਤੋਂ ਕੀਤੀ ਹੈ। ਇਸ ਕਾਰਨ ਪਿਛਲੇ ਕੁਝ ਦਿਨਾਂ ਤੋਂ ਇੱਥੇ ਰੋਜ਼ਾਨਾ 199 ਕਿਊਸਿਕ ਘੱਟ ਪਾਣੀ ਆ ਰਿਹਾ ਹੈ।

US Presidential Elections 2024: ਅਮਰੀਕੀ ਰਾਸ਼ਟਰਪਤੀ ਚੋਣ ਲਈ ਪ੍ਰਚਾਰ ਦੀ ਪ੍ਰਕਿਰਿਆ ਹੋਈ ਖਤਮ, 2.6 ਮਿਲੀਅਨ ਲੋਕ 5 ਨਵੰਬਰ ਨੂੰ ਚੁਣਨਗੇ ਆਪਣਾ ਨਵਾਂ ਰਾਸ਼ਟਰਪਤੀ

ਚੋਣ ਪ੍ਰਚਾਰ ਦੇ ਆਖਰੀ ਦਿਨ ਕਮਲਾ ਹੈਰਿਸ ਅਤੇ ਡੋਨਾਲਡ ਟਰੰਪ ਨੇ ਸੂਬੇ ਦੇ ਪਿਟਸਬਰਗ 'ਚ ਵੱਡੀ ਰੈਲੀਆਂ ਨੂੰ ਸੰਬੋਧਨ ਕੀਤਾ। ਕਮਲਾ ਹੈਰਿਸ ਨੇ ਪੈਨਸਿਲਵੇਨੀਆ ਵਿੱਚ ਚੋਣ ਪ੍ਰਚਾਰ ਦਾ ਲਗਭਗ ਆਖਰੀ ਦਿਨ ਬਿਤਾਇਆ। ਪਿਛਲੇ ਕਈ ਹਫਤਿਆਂ ਤੋਂ ਅਮਰੀਕੀ ਚੋਣਾਂ ਦੇ ਦੋਵੇਂ ਮਾਸਟਰ ਆਪਣੇ ਲਈ ਸੱਤ ਰਾਜਾਂ ਤੋਂ 93 ਇਲੈਕਟੋਰਲ ਕਾਲਜ ਦੀਆਂ ਵੋਟਾਂ ਇਕੱਠੀਆਂ ਕਰਨ 'ਤੇ ਆਪਣਾ ਸਾਰਾ ਜ਼ੋਰ ਲਗਾ ਰਹੇ ਸਨ। 

Congress welcomes Governor's concern over illegal sand mining along the border; Reiterated its demand for a NIA probe

Chandigarh: Punjab Congress President Amarinder Singh Raja Warring has welcomed the probe by Punjab Governor Banwari Lal Purohit.....

'SYL' ਤੇ 'Rihai' ਗਾਣਿਆਂ ਦੇ ਹੱਕ 'ਚ ਨਿੱਤਰਿਆ ਯੂਥ ਅਕਾਲੀ ਦਲ, ਕੱਢਿਆ ਟਰੈਕਟਰ ਮਾਰਚ

ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅੱਜ ਯੂਥ ਅਕਾਲੀ ਦਲ ਵੱਲੋਂ ਟਰੈਕਟਰ ਮਾਰਚ ਕੱਢਿਆ ਗਿਆ ਹੈ।  ਉਨ੍ਹਾਂ ਕਿਹਾ ਕਿ ਟਰੈਕਟਰ ਮਾਰਚ ਰਾਹੀਂ ਅਸੀਂ ਉਨ੍ਹਾਂ ਦੀ ਆਵਾਜ਼ ਕੇਂਦਰ ਸਰਕਾਰ ਤੱਕ ਪਹੁੰਚਾਉਣ ਲਈ ਡੀ.ਸੀ. ਨੂੰ ਗਵਰਨਰ ਪੰਜਾਬ ਦੇ ਨਾਮ ਮੰਗ ਪੱਤਰ ਵੀ ਦੇਵਾਂਗੇ।

'SYL' ਤੇ 'ਰਿਹਾਈ' ਗੀਤ ਬੈਨ ਕਰਨ ਨੂੰ ਸੁਖਬੀਰ ਬਾਦਲ ਨੇ ਕੀਤੀ ਨਿਖੇਧੀ, ਯੂਥ ਅਕਾਲੀ ਦਲ ਕੱਢੇਗਾ ਟਰੈਕਟਰ ਮਾਰਚ

'ਰਿਹਾਈ' ਗਾਣਾ 2 ਜੁਲਾਈ ਨੂੰ ਕੰਵਰ ਗਰੇਵਾਲ ਦੇ ਅਧਿਕਾਰਿਤ ਯੂਟਿਊਬ ਚੈਨਲ ਉੱਪਰ ਰਿਲੀਜ਼ ਕੀਤਾ ਗਿਆ ਸੀ ਜਿਸ ਨੂੰ ਗੀਤਕਾਰ ਵਰੀ ਰਾਏ ਨੇ ਲਿਖਿਆ ਹੈ।ਗਾਣੇ ਦੀ ਵੀਡੀਓ ਵਿੱਚ ਸਿੱਖ ਕੈਦੀਆਂ ਦੇ ਪੋਸਟਰ ਅਤੇ ਰਿਹਾਈ ਲਈ ਹੋ ਰਹੇ ਪ੍ਰਦਰਸ਼ਨਾਂ ਨੂੰ ਵੀ ਦਿਖਾਇਆ ਗਿਆ ਹੈ।

ਪੰਜਾਬ ਨੇ ਹਰਿਆਣਾ ਤੋਂ ਮੰਗਿਆ ਯਮੁਨਾ ਦਾ ਪਾਣੀ

ਹਰਜੋਤ ਬੈਂਸ ਨੇ ਕਿਹਾ, “ਇਹ ਤਸਵੀਰ ਨੂੰ ਸਾਫ਼ ਕਰੇਗਾ ਅਤੇ ਰਾਜ ਵਿੱਚ ਪਾਣੀ ਦੀ ਸਹੀ ਵਰਤੋਂ ਦੀ ਆਗਿਆ ਦੇਵੇਗਾ। ਇਹ ਯਕੀਨੀ ਬਣਾਉਣਾ ਸਮੇਂ ਦੀ ਲੋੜ ਹੈ ਕਿ ਪੰਜਾਬ ਦਾ ਪਾਣੀ SYL ਜਾਂ ਕਿਸੇ ਹੋਰ ਤਰੀਕੇ ਰਾਹੀਂ ਕਿਸੇ ਹੋਰ ਸੂਬੇ ਵੱਲ ਨਾ ਮੋੜਿਆ ਜਾਵੇ।

ਸਿੱਧੂ ਮੂਸੇਵਾਲਾ ਦੇ ਗੀਤ SYL 'ਤੇ ਬੈਨ ਦਾ ਪਰਿਵਾਰ ਨੇ ਕੀਤਾ ਵਿਰੋਧ

ਨਵੇਂ ਗੀਤ ‘ਐਸਵਾਈਐਲ’ ਨੂੰ ਯੂ-ਟਿਊਬ ਤੋਂ ਹਟਾ ਦਿੱਤਾ ਗਿਆ ਹੈ। ਇਸ ਗੀਤ ਵਿੱਚ ਪੰਜਾਬ ਤੇ ਹਰਿਆਣਾ ਵਿਚਕਾਰ ਐਸਵਾਈਐਲ ਨਹਿਰ ਦੇ ਪਾਣੀ ਅਤੇ ਬੰਦੀ ਸਿੱਖਾਂ ਦੀ ਰਿਹਾਈ ਦੇ ਮੁੱਦੇ ਉਭਾਰੇ ਗਏ ਸਨ ਜਿਸ ਨੂੰ ਲੈ ਕੇ ਲਗਾਤਾਰ ਵਿਵਾਦ ਹੋ ਰਿਹਾ ਸੀ। 

ਸਰਕਾਰ ਨੇ ਸਿੱਧੂ ਮੂਸੇਵਾਲਾ ਦਾ ਆਖਰੀ ਗੀਤ SYL ਯੂਟਿਊਬ ਤੋਂ ਹਟਾਇਆ

1976 'ਚ ਐਸਵਾਈਐਲ ਨੂੰ ਬਣਾਉਣ ਦੀ ਯੋਜਨਾ ਬਣਾਈ ਗਈ ਸੀ। ਜ਼ਿਕਰਯੋਗ ਹੈ ਕਿ ਉਸ ਸਮੇਂ ਕੇਂਦਰ ਸਰਕਾਰ ਨੇ ਪੰਜਾਬ ਤੇ ਹਰਿਆਣਾ ਦੋਵੇਂ ਸੂਬਿਆਂ ਨੂੰ 35-35 ਲੱਖ ਏਕੜ ਫੁੱਟ ਪਾਣੀ ਦੇਣ ਦਾ ਨੋਟੀਫਿਕੇਸ਼ਨ ਜਾਰੀ ਹੋਇਆ ਸੀ। ਇਸ 'ਚ ਲਗਪਗ ਦੋ ਲੱਖ ਏਕੜ ਫੁੱਟ ਪਾਣੀ ਰਾਜਧਾਨੀ ਦਿੱਲੀ ਨੂੰ ਵੀ ਭੇਜਣਾ ਸੀ।

Sidhu Moosewala SYL Song : ਮੂਸੇਵਾਲਾ ਦਾ ਗੀਤ ਨੰਬਰ 1 'ਤੇ ਕਰ ਰਿਹਾ ਟਰੈਂਡ

 ਸਿੱਧੂ ਦੀ ਮੌਤ ਤੋਂ ਬਾਅਦ ਇਹ ਉਨ੍ਹਾਂ ਦਾ ਪਹਿਲਾ ਗੀਤ ਹੈ। ਦੂਜਾ ਕਾਰਨ ਇਹ ਕਿ ਇਸ ਗੀਤ ਦੀ ਸਿੱਧੂ ਦੇ ਫ਼ੈਨਜ਼ ਲੰਬੇ ਸਮੇਂ ਤੋਂ ਉਡੀਕ ਕਰ ਰਹੇ ਸੀ। ਤੀਜਾ ਕਾਰਨ ਇਹ ਹੈ ਕਿ ਆਪਣੇ ਚਹੇਤੇ ਸੁਪਰਸਟਾਰ ਦੀ ਆਵਾਜ਼ ਸੁਣ ਕੇ ਫ਼ੈਨਜ਼ ਹੀ ਨਹੀਂ ਬਲਕਿ ਹੋਰ ਲੋਕ ਵੀ ਕਾਫ਼ੀ ਇਮੋਸ਼ਨਲ ਹੋ ਰਹੇ ਹਨ।

ਸਿੱਧੂ ਮੂਸੇਵਾਲਾ ਦਾ SYL ਵਿਵਾਦ 'ਤੇ ਗੀਤ ਅੱਜ ਹੋਵੇਗਾ ਰਿਲੀਜ਼

ਸਿੱਧੂ ਮੂਸੇਵਾਲਾ ਦੀ 29 ਮਈ ਨੂੰ ਪੰਜਾਬ ਦੇ ਮਾਨਸਾ ਪਿੰਡ ਵਿੱਚ ਦਿਨ ਦਿਹਾੜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਨ੍ਹਾਂ ਦੀ ਮੌਤ ਤੋਂ ਬਾਅਦ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਪਰਿਵਾਰ ਵੱਲੋਂ ਅੰਤਿਮ ਅਰਦਾਸ ਰੱਖੀ ਗਈ ਸੀ, ਜਿਸ ਵਿੱਚ ਪਿਤਾ ਨੇ ਆਏ ਹੋਏ ਲੋਕਾਂ ਨਾਲ ਆਪਣੇ ਦਿਲ ਦੀਆਂ ਕਈ ਗੱਲਾਂ ਕਹੀਆਂ।

ਅਮਰੀਕਾ ਦੇ ਘਰ 'ਚ ਜ਼ਬਰਦਸਤ ਬਲਾਸਟ, 4 ਦੀ ਮੌਤ

ਅਮਰੀਕਾ ਦੇ ਪੈਨਸਿਲਵੇਨੀਆ ਵਿੱਚ ਇੱਕ ਘਰ ਵਿੱਚ ਜ਼ਬਰਦਸਤ ਧਮਾਕਾ ਹੋਇਆ ਹੈ। ਇਸ ਧਮਾਕੇ ਵਿੱਚ 4 ਲੋਕਾਂ ਦੀ ਮੌਤ ਹੋ ਗਈ ਹੈ। ਇਸ ਤੋਂ ਇਲਾਵਾ ਦੋ ਲੋਕ ਲਾਪਤਾ ਦੱਸੇ ਜਾ ਰਹੇ ਹਨ। ਇਹ ਸ਼ਕਤੀਸ਼ਾਲੀ ਧਮਾਕਾ ਪੈਨਸਿਲਵੇਨੀਆ ਦੇ ਉੱਤਰ-ਪੱਛਮੀ ਉਪਨਗਰ ਵਿੱਚ ਹੋਇਆ।

Advertisement