Saturday, February 01, 2025

takht sri damdama sahib

Punjab News: ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਦੀ ਜ਼ੈੱਡ ਪਲੱਸ ਸੁਰੱਖਿਆ ਕੇਂਦਰ ਨੇ ਲਈ ਵਾਪਸ, ਜਾਣੋ ਵਜ੍ਹਾ

Punjab News Today: ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲੀ ਹੋਈ Z+ ਸੁਰੱਖਿਆ ਨੂੰ ਵਾਪਿਸ ਲੈ ਲਿਆ ਹੈ। ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਆਗੂ ਵਿਰਸਾ ਸਿੰਘ ਵਲਟੋਹਾ ਨੇ ਸੁਰੱਖਿਆ ਨੂੰ ਲੈਕੇ ਸਵਾਲ ਚੁੱਕੇ ਸਨ। ਜਿਸ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਸੀ ਕਿ ਉਹਨਾਂ ਵੱਲੋਂ ਪਹਿਲਾਂ ਹੀ ਕੇਂਦਰ ਸਰਕਾਰ ਨੂੰ ਚਿੱਠੀ ਲਿਖੀ ਜਾ ਚੁੱਕੀ ਹੈ। ਜਿਸ ਵਿੱਚ ਉਹਨਾਂ ਨੇ ਸੁਰੱਖਿਆ ਨੂੰ ਵਾਪਿਸ ਲਏ ਜਾਣ ਦੀ ਮੰਗ ਕੀਤੀ ਹੈ। 

Giani Harpreet Singh: ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਅਸਤੀਫਾ

ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਾਬਕਾ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਦੀਆਂ ਕਥਿਤ ਧਮਕੀਆਂ ਤੋਂ ਬਾਅਦ ਮਾਨਸਿਕ ਪ੍ਰੇਸ਼ਾਨੀ ਦਾ ਹਵਾਲਾ ਦਿੰਦੇ ਹੋਏ ਅਸਤੀਫਾ ਦੇ ਦਿੱਤਾ ਹੈ।

Advertisement