Friday, November 22, 2024
BREAKING
Sikh Jokes: ਸਿੱਖਾਂ ਤੇ ਚੁਟਕਲੇ ਬਣਾਉਣ ਵਾਲਿਆਂ ਦੀ ਹੁਣ ਖੈਰ ਨਹੀਂ, ਸੁਪਰੀਮ ਕੋਰਟ ਨੇ ਕੇ ਦਿੱਤੀ ਇਹ ਗੱਲ, 'ਇਹ ਦੁਰਵਿਵਹਾਰ ਹੈ Punjab News: ਪੁਲਿਸ ਦਾ ਗੈਂਗਸਟਰਾਂ ਨਾਲ ਜ਼ਬਰਦਸਤ ਮੁਕਾਬਲਾ, ਦੋਵਾਂ ਪਾਸਿਓਂ ਚੱਲੀਆਂ 50 ਤੋਂ ਵੱਧ ਗੋਲੀਆਂ, ਪੁਲਿਸ ਅਫਸਰ ਵੀ ਹੋਏ ਜ਼ਖਮੀ AAP Punjab New President: ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਬਣਾਇਆ ਗਿਆ AAP ਪੰਜਾਬ ਦਾ ਨਵਾਂ ਪ੍ਰਧਾਨ, ਸ਼ੈਰੀ ਕਲਸੀ ਉਪ ਪ੍ਰਧਾਨ IPL 2025 ਦਾ ਸ਼ੈਡਿਊਲ ਹੋ ਗਿਆ ਜਾਰੀ, ਇਸ ਦਿਨ ਖੇਡਿਆ ਜਾਵੇਗਾ ਇੰਡੀਅਨ ਪ੍ਰੀਮੀਅਰ ਲੀਗ ਦਾ ਪਹਿਲਾ ਮੈਚ Canada: ਕੈਨੇਡਾ ਦਾ ਬੁਰਾ ਹਾਲ, 25 ਫੀਸਦੀ ਲੋਕ ਕਰ ਰਹੇ ਆਪਣੇ ਖਾਣੇ 'ਚ ਕਟੌਤੀ, ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ IND vs AUS: ਪਰਥ ਟੈਸਟ 'ਚ ਆਸਟਰੇਲੀਆਈ ਗੇਂਦਬਾਜ਼ਾਂ ਦਾ ਕਹਿਰ, ਸਿਰਫ 150 ਦੌੜਾਂ 'ਤੇ ਟੀਮ ਇੰਡੀਆ ਢੇਰ Indian Canadian News: ਕੈਨੇਡਾ 'ਚ ਇੱਕ ਹੋਰ ਪੰਜਾਬੀ ਨੇ ਰਚਿਆ ਇਤਿਹਾਸ, ਦੇਸ਼ ਦੇ ਇਸ ਸੂਬੇ ਦੇ ਪੁਲਿਸ ਵਿਭਾਗ 'ਚ ਮਿਲੀ ਇਹ ਅਹਿਮ ਜ਼ਿੰਮੇਵਾਰੀ Navjot Sidhu: ਨਵਜੋਤ ਸਿੱਧੂ ਨੇ ਦੱਸਿਆ ਪਤਨੀ ਨੇ ਕਿਵੇਂ ਜਿੱਤੀ ਕੈਂਸਰ ਖਿਲਾਫ ਜੰਗ, ਬੋਲੇ- 'ਅੰਮ੍ਰਿਤਸਰ ਨਹੀਂ ਛੱਡਿਆ, ਕਰਾਂਗੇ ਲੋਕ ਸੇਵਾ' Batala News: ਪਹਿਲਾਂ ਘਰ ਬੁਲਾ ਕੇ ਪਿਲਾਈ ਸ਼ਰਾਬ, ਫਿਰ ਪੇਟ ਵਿੱਚ ਕਿਰਚ ਮਾਰ ਕੇ ਕੀਤਾ ਕਤਲ, ਪਿਤਾ ਪੁੱਤਰ ਖਿਲਾਫ ਮਾਮਲਾ ਦਰਜ India Canada News: ਭਾਰਤ ਦੀ ਸਖਤੀ ਨਾਲ ਸੁਧਰਿਆ ਕੈਨੇਡਾ, ਕਿਹ- 'PM ਮੋਦੀ ਤੇ ਜੈਸ਼ੰਕਰ ਦਾ ਅਪਰਾਧੀ ਗਤੀਵਿਧੀਆਂ 'ਚ ਕੋਈ ਹੱਥ ਨਹੀਂ...'

taliban

ਤਾਲਿਬਾਨ ਦੇ ਮੁੜ ਸੁਰਜੀਤ ਹੋਣ ਦੀ ਖੁਸ਼ੀ ਮਨਾਉਣਾ ਖਤਰਨਾਕ: ਨਸੀਰੂਦੀਨ ਸ਼ਾਹ

ਨਵੀਂ ਦਿੱਲੀ: ਅਭਿਨੇਤਾ ਨਸੀਰੂਦੀਨ ਸ਼ਾਹ ਨੇ ਕਿਹਾ ਕਿ ਜਿਹੜੇ ਲੋਕ ਤਾਲਿਬਾਨ ਦੇ ਮੁੜ ਸੁਰਜੀਤ ਹੋਣ ਦੀ ਖੁਸ਼ੀ ਮਨਾ ਰਹੇ ਹਨ, ਉਨ੍ਹਾਂ ਨੂੰ ਆਪਣੇ ਆਪ ਤੋਂ ਸਵਾਲ ਕਰਨਾ ਚਾਹੀਦਾ ਹੈ ਕਿ ਕੀ ਉਹ ਆਪਣੇ ਧਰਮ................

ਅਮਰੀਕੀ ਜਹਾਜ ਨੇ ਇੱਕੋ-ਵਾਰ ‘ਚ 700 ਅਫਗਾਨ ਨਾਗਰਿਕਾਂ ਨੂੰ ਸੁਰੱਖਿਅਤ ਕੱਢਿਆ

ਕਾਬੁਲ: ਅਫਗਾਨਿਸਤਾਨ ਵਿੱਚ ਹਰ ਅਫਗਾਨ ਨਾਗਰਿਕ ਦੀ ਇਹੀ ਕੋਸ਼ਿਸ਼ ਹੈ ਕਿ ਉਹ ਕਿਸੇ ਤਰੀਕੇ ਦੇਸ਼ ਤੋਂ ਬਾਹਰ ਨਿਕਲ ਜਾਏ। ਅਮਰੀਕਾ ਦਾ ਬੋਇੰਗ ਸੀ-17 ਗਲੋਬਮਾਸਟਰ ਜਹਾਜ਼ ਬਹੁਤ ਅਹਿਮ ਭੂਮਿਕਾ ਨਿਭਾਅ ਰਿਹਾ ਹੈ, ਜਿਸਨੇ ਬੀਤੀ ਰਾਤ ਜਹਾਜ਼ ਨੇ ਇੱਕੋ ਵੇਲੇ 700 ਦੇ ਲਗਭਗ ਅਫਗਾਨ ਨਾਗਰਿਕਾਂ ਨੂੰ ਕਤਰ ਸਥਿਤ ਏਅਰਬੇਸ ‘ਤੇ ਸੁਰੱਖਿਅਤ ਪਹੁੰਚਾਇਆ। ਇਸ ਵੱਡੇ ਜਹਾਜ਼ ਵਿਚ ਸਿੰਗਲ ਫਲੋਰ ‘ਤੇ ਵੱਧ ਤੋਂ 

ਅਫਗਾਨਿਸਤਾਨ : ਭਾਰਤੀ ਰਾਜਦੂਤ ਨੂੰ ਲੈ ਕੇ ਭਾਰਤੀ ਜਹਾਜ਼ ਨੇ ਭਰੀ ਉਡਾਣ

ਕਾਬੁਲ: ਅਫਗਾਨਿਸਤਾਨ ਵਿਚੋਂ ਭਾਰਤੀ ਰਾਜਦੂਤ ਅਤੇ ਹੋਰ ਕਰਮੀਆਂ ਨੂੰ ਲੈ ਕੇ ਭਾਰਤੀ ਹਵਾਈ ਫ਼ੌਜ ਦਾ ਸੀ-17 ਗਲੋਬਮਾਸਟਰ ਜਹਾਜ਼ ਮੰਗਲਵਾਰ ਨੂੰ ਕਾਬੁਲ ਤੋਂ ਭਾਰਤ ਲਈ ਰਵਾਨਾ ਹੋ ਗਿਆ ਹੈ। ਜਹਾਜ਼ ਵਿੱਚ 1 ਭਾਰਤੀ ਰਾਜਦੂਤ ਸਮੇਤ 120 ਤੋਂ ਜ਼ਿਆਦਾ ਭਾਰਤੀ ਨਾਗਰਿਕ ਹਨ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਟਵੀਟ ਕੀਤਾ, ‘ਮੌਜੂਦਾ ਹਾਲਾਤ ਦੇ ਮੱਦੇਨਜ਼ਰ, ਇਹ ਫ਼ੈਸਲਾ ਕੀਤਾ ਗਿਆ ਹੈ ਕਿ ਕਾਬੁਲ ‘ਚ ਸਾਡੇ 

ਤਾਲਿਬਾਨ ਨੇ ਅਫ਼ਗ਼ਾਨਿਸਤਾਨ ਦਾ ਬਦਲਿਆ ਨਾਂ

ਕਾਬੁਲ : ਇੱਕ ਅਜਿਹਾ ਨਾਮ ਜੋ 20 ਸਾਲ ਪਹਿਲਾਂ ਤਾਲਿਬਾਨ ਸਰਕਾਰ ਦੁਆਰਾ ਦੇਸ਼ ਨੂੰ ਦਿੱਤਾ ਗਿਆ ਸੀ। ਹੁਣ ਉਹੀ ਨਾਮ ਦੁਬਾਰਾ ਰੱਖ ਦਿਤਾ ਗਿਆ ਹੈ। ਦਰਅਸਲ ਤਾਲਿਬਾਨ ਨੇਤਾ ਮੁੱਲਾ ਅਬਦੁਲ ਗਨੀ ਬਰਾਦਰ ਨੇ ਅਫ਼ਗ਼ਾਨਿਸਤਾਨ ਦਾ ਨਾਂ ਬਦਲ ਕੇ 'ਅਫ਼ਗ਼ਾਨਿਸਤਾਨ ਦਾ ਇਸਲਾਮਿਕ ਅਮੀਰਾਤ” ਕਰ ਦਿੱਤਾ ਗਿਆ ਹੈ। ਅਫ਼ਗਾਨ ਤਾਲਿਬਾਨ ਨੇ 1996 ਤੋਂ 2001 ਤਕ ਲਗਭਗ ਛੇ ਸਾਲ ਇਸਲਾਮਿਕ ਰਾਜ ਦੀ ਸਥਾਪਨਾ

ਤਾਲਿਬਾਨ ਵਿਚ ਹਿੰਦੂ-ਸਿੱਖ ਪਰਿਵਾਰਾਂ ਸੁਰੱਖਿਅਤ

ਨਵੀਂ ਦਿੱਲੀ: ਅਫਗਾਨਿਸਤਾਨ ‘ਤੇ ਹੁਣ ਤਾਲਿਬਾਨ ਦਾ ਕਬਜ਼ਾ ਹੋ ਚੁੱਕਿਆ ਹੈ। ਤਾਲਿਬਾਨ ਦੇ ਕਹਿਰ ਕਾਰਨ ਵੱਡੀ ਗਿਣਤੀ ‘ਚ ਲੋਕ ਦੇਸ਼ ਛੱਡ ਰਹੇ ਹਨ। ਇੱਥੇ ਫਸੇ ਆਮ ਲੋਕਾਂ ਲਈ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ ਹੈ। ਅਫ਼ਗਾਨਿਸਤਾਨ ‘ਚ ਰਹਿੰਦੇ ਘੱਟ ਗਿਣਤੀ ਲੋਕਾਂ ਦੀ ਸੁਰੱਖਿਆ ਬਾਰੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕਰ ਕੇ ਜਾਣਕਾਰੀ ਦਿੱਤੀ। 

ਅਫਗਾਨਿਸਤਾਨ ‘ਤੇ ਤਾਲਿਬਾਨ ਦਾ ਕਬਜ਼ਾ, ਰਾਸ਼ਟਰਪਤੀ ਨੇ ਛੱਡਿਆ ਦੇਸ਼

ਕਾਬੁਲ : ਅਮਰੀਕੀ ਫੌਜਾਂ ਦੀ ਵਾਪਸੀ ਦੇ ਨਾਲ ਹੀ ਅਫਗਾਨਿਸਤਾਨ ‘ਤੇ ਤਾਲਿਬਾਨ ਦਾ ਕਬਜ਼ਾ ਹੋ ਗਿਆ ਹੈ। ਸੂਤਰਾਂ ਮੁਤਾਬਕ ਰਾਸ਼ਟਰਪਤੀ ਅਸ਼ਰਫ ਗਨੀ ਅਤੇ ਉਪ ਰਾਸ਼ਟਰਪਤੀ ਅਮਰੁੱਲਾਹ ਸਾਲੇਹ ਨੇ ਸੱਤਾ ਤਬਦੀਲ ਕਰਨ ਦੀਆਂ ਕੋਸ਼ਿਸ਼ਾਂ ਵਿੱਚ ਦੇਸ਼ ਛੱਡ ਦਿੱਤਾ ਹੈ ਅਤੇ ਉਹ ਤਜ਼ਾਕਿਸਤਾਨ ਲਈ ਰਵਾਨਾ ਹੋ ਗਏ ਹਨ। ਦੂਜੇ ਪਾਸੇ ਭਾਰਤ ਸਮੇਤ ਬਹੁਤ ਸਾਰੇ ਦੇਸ਼ ਆਪਣੇ ਨਾਗਰਿਕਾਂ ਅਤੇ ਰਾਜਦੂਤਾਂ ਨੂੰ ਬਚਾਉਣ ਵਿੱਚ ਰੁੱਝੇ ਹੋਏ ਹਨ। 

ਤਾਲਿਬਾਨ ਨੇ ਜਲਾਲਾਬਾਦ 'ਤੇ ਕੀਤਾ ਕਬਜਾ

ਕਾਬੁਲ : ਅਫਗਾਨਿਸਤਾਨ 'ਚ ਅੱਤਵਾਦੀ ਸੰਗਠਨ ਤਾਲਿਬਾਨ ਨੇ ਨੰਗਰਹਾਰ ਸੂਬੇ ਦੀ ਰਾਜਧਾਨੀ ਜਲਾਲਾਬਾਦ ਸ਼ਹਿਰ 'ਤੇ ਕਬਜ਼ਾ ਕਰ ਲਿਆ ਹੈ। ਸੰਵਾਦ ਕਮੇਟੀ ਏਪੀ ਨੇ ਸਥਾਨਕ ਸੰਸਦ ਮੈਂਬਰ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਬਲਾਂ ਨੇ ਤਾਲਿਬਾਨ ਦੇ ਇਸ ਕਦਮ ਦਾ ਸਖਤ ਵਿਰੋਧ ਨਹੀਂ ਕੀਤਾ। ਜਲਾਲਾਬਾਦ ਉੱਤੇ ਤਾਲਿਬਾਨ ਦੇ ਕੰਟਰੋਲ ਤੋਂ ਬਾਅਦ, ਹੁਣ ਕਾਬੁਲ ਦੇਸ਼ ਦਾ ਸਭ ਤੋਂ ਵੱਡਾ ਸ਼ਹਿਰ ਬਣਿਆ ਹੋਇਆ ਹੈ, ਜੋ ਤਾਲਿਬਾਨ ਦੇ ਕੰਟਰੋਲ ਵਿੱਚ ਨਹੀਂ ਹੈ।

ਤਾਲਿਬਾਨ ਨੇ ਅਫਗਾਨਿਸਤਾਨ ਦੇ ਤੀਸਰੇ ਸਭ ਤੋਂ ਵੱਡੇ ਸ਼ਹਿਰ ‘ਤੇ ਕੀਤਾ ਕਬਜ਼ਾ

ਕਾਬੁਲ: ਅਫਗਾਨਿਸਤਾਨ ‘ਚ ਤਾਲਿਬਾਨ ਦੇ ਲੜਾਕੇ ਉੱਥੋਂ ਦੇ 60 ਫੀਸਦ ਤੋਂ ਜ਼ਿਆਦਾ ਇਲਾਕਿਆਂ ‘ਤੇ ਆਪਣਾ ਕਬਜ਼ਾ ਕਰ ਚੁੱਕੇ ਹਨ। ਗਜ਼ਨੀ ‘ਤੇ ਕਬਜ਼ਾ ਕਰਨ ਤੋਂ ਬਾਅਦ ਹੁਣ ਅਫਗਾਨਿਸਤਾਨ ਦੇ 10 ਸੂਬੇ ਰਾਜਧਾਨੀ ‘ਤੇ ਤਾਲਿਬਾਨ ਦਾ ਕਬਜ਼ਾ ਹੋ ਚੁੱਕਾ ਹੈ। ਅੱਤਵਾਦੀ ਸੰਗਠਨ ਹੁਣ ਤੱਕ 34 ਸੂਬਾਈ ਰਾਜਧਾਨੀਆਂ ‘ਚੋਂ 11 ‘ਤੇ ਕਬਜ਼ਾ ਕਰ ਚੁੱਕਿਆ ਹੈ। ਹੇਰਾਤ ‘ਤੇ ਕਬਜ਼ਾ ਤਾਲਿਬਾਨ ਲਈ ਹੁਣ ਤੱਕ ਦੀ ਸਭ ਤੋਂ ਵੱਡੀ ਕਾਮਯਾਬੀ ਹੈ। 

ਭਾਰਤ ਵਲੋਂ ਅਫਗਾਨਿਸਤਾਨ ਨੂੰ ਦਿਤੇ ਹੈਲੀਕਾਪਟਰ 'ਤੇ ਤਾਲਿਬਾਨ ਨੇ ਕੀਤਾ ਕਬਜ਼ਾ

ਅਫਗਾਨਿਸਤਾਨ : ਤਾਲਿਬਾਨ ਨੇ ਉੱਤਰੀ ਪ੍ਰਾਂਤ ਵਿੱਚ ਸਥਿਤ ਕੁੰਦੁਜ਼ ਦੇ ਹਵਾਈ ਅੱਡੇ 'ਤੇ ਕਬਜ਼ਾ ਕਰਨ ਤੋਂ ਬਾਅਦ ਭਾਰਤ ਵਲੋਂ ਅਫਗਾਨਿਸਤਾਨ ਨੂੰ ਦਾਨ ਕੀਤੇ ਗਏ ਚਾਰ ਹਮਲਾਵਰ ਹੈਲੀਕਾਪਟਰਾਂ ਵਿੱਚੋਂ ਇੱਕ ਨੂੰ ਜ਼ਬਤ ਕਰ ਲਿ

ਅਮਰੀਕੀ ਫ਼ੌਜ ਵਲੋਂ 572 ਤਾਲਿਬਾਨ ਮਾਰਨ ਦਾ ਦਾਅਵਾ

ਕਾਬੁਲ: ਅਫਗਾਨਿਸਤਾਨ ਵਿੱਚ ਅਮਰੀਕੀ ਹਵਾਈ ਫੌਜ ਨੇ ਸ਼ੇਬਗਰਨ ਸ਼ਹਿਰ ਵਿੱਚ ਤਾਲਿਬਾਨ ਦੇ ਟਿਕਾਣਿਆਂ 'ਤੇ ਹਮਲਾ ਕੀਤਾ। ਹਵਾਈ ਫ਼ੌਜ ਦੇ ਇਸ ਹਮਲੇ ਵਿੱਚ ਤਾਲਿਬਾਨ ਨੂੰ ਬਹੁਤ ਨੁਕਸਾਨ ਹੋਇਆ ਤੇ ਇਸ ਦੇ 572 ਅੱਤ

ਤਾਲਿਬਾਨ ਨੇ ਅਫ਼ਗਾਨਿਸਤਾਨ 'ਚ ਅਹਿਮ ਥਾਵਾਂ 'ਤੇ ਕੀਤੇ ਕਬਜ਼ੇ

ਅਫ਼ਗਾਨਿਸਤਾਨ : ਤਾਲਿਬਾਨ ਨੇ ਅਫ਼ਗਾਨਿਸਤਾਨ ਵਿੱਚ ਦੂਜੀ ਸੂਬਾਈ ਰਾਜਧਾਨੀ ਉੱਤੇ ਵੀ ਕਬਜ਼ਾ ਕਰ ਲਿਆ ਹੈ, ਇਸ ਤੋਂ ਪਹਿਲਾਂ ਉਨ੍ਹਾਂ ਦੱਖਣੀ-ਪੱਛਮੀ ਵਿੱਤੀ ਕੇਂਦਰ ਜ਼ਾਰੰਜ ਉੱਤੇ ਕਬਜ਼ਾ ਕੀਤਾ ਸੀ। ਦਿ ਗਾਰਡੀਅਨ ਦੀ ਖ਼ਬਰ ਮੁਤਾਬਕ ਤਾਲਿ

ਅਫ਼ਗ਼ਾਨਿਸਤਾਨ : ਤਾਲਿਬਾਨੀਆਂ ਨੇ ਇਤਿਹਾਸਕ ਗੁਰਦਵਾਰੇ ’ਚੋਂ ਹਟਾਇਆ ਨਿਸ਼ਾਨ ਸਾਹਿਬ

ਕਾਬੁਲ: ਜਦੋਂ ਤੋਂ ਅਫ਼ਗ਼ਾਨਿਸਤਾਨ ਵਿਚੋਂ ਅਮਰੀਕੀ ਫ਼ੌਜਾਂ ਗਈਆਂ ਹਨ ਉਦੋਂ ਤੋਂ ਹੀ ਤਾਲੀਬਾਨੀਆਂ ਦੇ ਹੌਂਸਲੇ ਵੱਧ ਗਏ ਹਨ ਅਤੇ ਲਗਾਤਾਰ ਅਫ਼ਗ਼ਾਇਸਤਾਨ ਦੇ ਕਈ ਇਲਾਕਿਆਂ ’ਤੇ ਕਬਜ਼ੇ ਕੀਤੀ

ਤਾਲਿਬਾਨ ਨੇ ਮੀਡੀਆ ਉਪਰ ਵੀ ਕੀਤਾ ਕਬਜ਼ਾ

ਕਾਬੁਲ : ਜਦੋਂ ਤੋਂ ਅਫ਼ਗ਼ਾਨਿਸਤਾਨ ਵਿਚੋਂ ਅਮਰੀਕੀ ਫ਼ੌਜ ਗਈ ਹੈ ਉਦੋਂ ਤੋਂ ਹੀ ਤਾਲਿਬਾਨਾਂ ਨੇ ਦੇਸ਼ ਦੇ ਕਈ ਇਲਾਕਿਆਂ ਉਪਰ ਕਬਜ਼ਾ ਕਰਨਾ ਸ਼ੁਰੂ ਕਰ ਦਿਤਾ ਸੀ ਅਤੇ ਹੁਣ ਤਾਲਿਬਾਨਾਂ ਦਾ ਕਬਜ਼ਾ ਮੀਡੀਆ ਉਪਰ ਵੀ ਹੋ ਰਿਹਾ ਹੈ। ਤਾਜ਼ਾ

ਤਾਲਿਬਾਨੀ ਬੱਚਿਆਂ ਨੂੰ ਬਣਾਉਣ ਲੱਗੇ ਨਿਸ਼ਾਨਾ

ਕਾਬੁਲ : ਅਫ਼ਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ ਦਾ ਕਹਿਣਾ ਹੈ ਕਿ ਪਿਛਲੇ ਦੋ ਦਹਾਕਿਆਂ ‘ਚ ਤਾਲਿਬਾਨ ਦੇ ਅੱਤਵਾਦੀ ਹੋਰ ਜ਼ਿਆਦਾ ਕਰੂਰ ਤੇ ਦਮਨਕਾਰੀ ਹੋ ਗਏ ਹਨ। ਅਫਗਾਨ ਸਰਕਾਰ ਹਰ ਮੋਰਚੇ ‘ਤੇ ਖੁਦ ਨੂੰ ਇਕੱਲੀ ਤੇ

ਭਾਰਤੀ ਪੱਤਰਕਾਰ ਦਾਨਿਸ਼ ਸਿੱਦਕੀ ਅਪਣੀ ਮੌਤ ਲਈ ਖੁਦ ਜ਼ਿੰਮੇਵਾਰ : ਤਾਲਿਬਾਨ

Advertisement