Punjab Bye Election Schedule: ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜਿਮਨੀ ਚੋਣ ਸ਼ਡਿਊਲ ਜਾਰੀ
ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਭਾਰਤੀ ਚੋਣ ਕਮਿਸ਼ਨ ਵੱਲੋਂ ਜਿਮਨੀ ਚੋਣਾਂ ਲਈ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਸਿਬਿਨ ਸੀ ਨੇ ਦੱਸਿਆ ਕਿ ਈਸੀਆਈ ਨੇ 10-ਡੇਰਾ ਬਾਬਾ ਨਾਨਕ, 44-ਚੱਬੇਵਾਲ (ਐਸਸੀ), 84-ਗਿੱਦੜਬਾਹਾ ਅਤੇ 103-ਬਰਨਾਲਾ ਵਿਧਾਨ ਸਭਾ ਹਲਕਿਆਂ ਤੋਂ ਜ਼ਿਮਨੀ ਚੋਣ ਕਰਵਾਉਣ ਲਈ ਚੋਣ ਸ਼ਡਿਊਲ ਜਾਰੀ ਕਰ ਦਿੱਤਾ ਹੈ।