ਪੰਜਾਬ ਦੀ ਰਾਜਨੀਤੀ ਵਿੱਚ ਮਹੱਤਵਪੂਰਨ ਪ੍ਰਾਪਤੀ ਕਰਦਿਆਂ ‘ਆਪ’ ਨੇ ਸੂਬੇ ਤੋਂ ਰਾਜ ਸਭਾ ਦੀਆਂ ਸਾਰੀਆਂ ਸੀਟਾਂ ’ਤੇ ਕਬਜਾ ਕਰ ਲਿਆ ਹੈ। ਪੰਜਾਬ ਵੱਲੋਂ ਰਾਜ ਸਭਾ ਲਈ 7 ਮੈਂਬਰਾਂ ਦੀ 6 ਸਾਲਾਂ ਲਈ ਚੋਣ ਕੀਤੀ ਗਈ ਹੈ।