Thursday, April 03, 2025

voting

Punjab Voting: ਪੰਜਾਬ ਦੀਆਂ 4 ਸੀਟਾਂ ਤੇ ਵੋਟਿੰਗ ਹੋਈ ਖ਼ਤਮ, ਸ਼ਾਮ 6 ਵਜੇ ਤੱਕ ਇੰਨੇ ਪਰਸੈਂਟ ਵੋਟਿੰਗ, ਗਿੱਦੜਬਾਹਾ ਚ ਬਣਿਆ ਇਹ ਰਿਕਾਰਡ

Punjab Bypolls 2024: ਅੱਜ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ ਉਪ ਚੋਣਾਂ ਲਈ ਵੋਟਿੰਗ ਸਵੇਰੇ 7 ਵਜੇ ਤੋਂ ਸ਼ੁਰੂ ਹੋਈ, ਜੋ ਸ਼ਾਮ 6 ਵਜੇ ਤੱਕ ਜਾਰੀ ਰਹੀ। ਨਤੀਜੇ 23 ਨਵੰਬਰ ਨੂੰ ਐਲਾਨੇ ਜਾਣਗੇ।

Punjab Voting: ਪੰਜਾਬ ਦੀਆਂ 4 ਸੀਟਾਂ ਤੇ ਵੋਟਿੰਗ ਹੋਈ ਖ਼ਤਮ, ਸ਼ਾਮ 6 ਵਜੇ ਤੱਕ ਇੰਨੇ ਪਰਸੈਂਟ ਵੋਟਿੰਗ, ਗਿੱਦੜਬਾਹਾ ਚ ਬਣਿਆ ਇਹ ਰਿਕਾਰਡ

Punjab Bypolls 2024: ਅੱਜ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ ਉਪ ਚੋਣਾਂ ਲਈ ਵੋਟਿੰਗ ਸਵੇਰੇ 7 ਵਜੇ ਤੋਂ ਸ਼ੁਰੂ ਹੋਈ, ਜੋ ਸ਼ਾਮ 6 ਵਜੇ ਤੱਕ ਜਾਰੀ ਰਹੀ। ਨਤੀਜੇ 23 ਨਵੰਬਰ ਨੂੰ ਐਲਾਨੇ ਜਾਣਗੇ।

Punjab Bypolls 2024: ਡੇਰਾ ਬਾਬਾ ਨਾਨਕ 'ਚ ਵੋਟਿੰਗ ਦੌਰਾਨ ਤਣਾਅ, ਆਪਸ 'ਚ ਭਿੜੇ ਆਪ ਤੇ ਕਾਂਗਰਸੀ ਵਰਕਰ

Punjab ByPolls News: ਮਾਮਲਾ ਇੰਨਾ ਵੱਧ ਗਿਆ ਕਿ ਪੁਲਿਸ ਨੇ ਮੌਕੇ 'ਤੇ 100 ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਕਰ ਦਿੱਤੇ। ਇਹ ਘਟਨਾ ਡੇਰਾ ਬਾਬਾ ਨਾਨਕ ਦੇ ਪਿੰਡ ਡੇਰਾ ਪਠਾਣਾਂ ਦੀ ਹੈ। ਦੋਵਾਂ ਪਾਰਟੀਆਂ ਦੇ ਵਰਕਰਾਂ ਨੇ ਇੱਕ ਦੂਜੇ 'ਤੇ ਕੁੱਟਮਾਰ ਦੇ ਗੰਭੀਰ ਦੋਸ਼ ਲਾਏ ਹਨ। ਮੌਕੇ 'ਤੇ ਪਹੁੰਚੇ ਦੋਵਾਂ ਪਾਰਟੀਆਂ ਦੇ ਉਮੀਦਵਾਰਾਂ ਨੇ ਕਿਸੇ ਤਰ੍ਹਾਂ ਆਪਣੇ ਵਰਕਰਾਂ ਨੂੰ ਸ਼ਾਂਤ ਕੀਤਾ ਅਤੇ ਲੋਕਾਂ ਨੂੰ ਸ਼ਾਂਤੀਪੂਰਵਕ ਵੋਟਾਂ ਪਾਉਣ ਦੀ ਅਪੀਲ ਕੀਤੀ |

US Presidential Election 2024: ਕਿਵੇਂ ਚੁਣਿਆ ਜਾਂਦਾ ਹੈ ਅਮਰੀਕਾ ਦਾ ਰਾਸ਼ਟਰਪਤੀ? ਜਾਣੋ US ਪ੍ਰੈਜ਼ੀਡੈਂਟ ਇਲੈਕਸ਼ਨ ਦੀ ਪੂਰੀ ਪ੍ਰਕਿਰਿਆ

US Presidential Election 2024: ਜੇਕਰ ਅਸੀਂ ਅਮਰੀਕਾ ਵਿੱਚ ਰਾਸ਼ਟਰਪਤੀ ਚੋਣ ਦੀ ਪ੍ਰਕਿਰਿਆ ਦੀ ਗੱਲ ਕਰੀਏ ਤਾਂ ਇਹ ਬਿਲਕੁਲ ਵੱਖਰੀ ਹੈ। ਇੱਥੋਂ ਦੇ ਇਲੈਕਟੋਰਲ ਕਾਲਜ ਵਿੱਚ ਹਰੇਕ ਰਾਜ ਦੇ ਨੁਮਾਇੰਦਿਆਂ ਦਾ ਇੱਕ ਸਮੂਹ ਹੁੰਦਾ ਹੈ, ਜੋ ਆਪਣੀ ਪਾਰਟੀ ਦੇ ਅਧਾਰ 'ਤੇ ਰਾਸ਼ਟਰਪਤੀ ਦੀ ਚੋਣ ਕਰਦੇ ਹਨ। ਇਸ ਦਾ ਮਤਲਬ ਹੈ ਕਿ ਅਮਰੀਕਾ ਦੇ ਹਰ ਸੂਬੇ ਵਿਚ ਰਹਿਣ ਵਾਲੇ ਲੋਕ 5 ਨਵੰਬਰ ਨੂੰ ਆਪਣੇ ਸਥਾਨਕ ਉਮੀਦਵਾਰ ਨੂੰ ਵੋਟ ਪਾਉਣਗੇ

Punjab News: ਪੰਜਾਬ 'ਚ ਵਿਧਾਨ ਸਭਾ ਦੀਆਂ 4 ਸੀਟਾਂ 'ਤੇ Bypolls ਲਈ ਤਿਆਰ AAP, ਕੀਤਾ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸ-ਕਿਸ ਨੂੰ ਮਿਲੀ ਟਿਕਟ

ਦੱਸ ਦੇਈਏ ਕਿ ਪੰਜਾਬ ਦੀਆਂ ਇਨ੍ਹਾਂ ਚਾਰ ਵਿਧਾਨ ਸਭਾ ਸੀਟਾਂ 'ਤੇ 13 ਨਵੰਬਰ ਨੂੰ ਵੋਟਾਂ ਪੈਣੀਆਂ ਹਨ। ਇਸ ਤੋਂ ਬਾਅਦ 23 ਨਵੰਬਰ ਨੂੰ ਨਤੀਜਾ ਐਲਾਨਿਆ ਜਾਵੇਗਾ। ਜਿਨ੍ਹਾਂ ਵਿਧਾਨ ਸਭਾ ਸੀਟਾਂ 'ਤੇ ਉਪ ਚੋਣਾਂ ਹੋ ਰਹੀਆਂ ਹਨ, ਉਨ੍ਹਾਂ 'ਚੋਂ ਤਿੰਨ ਸੀਟਾਂ ਕਾਂਗਰਸ ਅਤੇ ਇਕ ਸੀਟ ਆਮ ਆਦਮੀ ਪਾਰਟੀ ਕੋਲ ਸੀ।

Advertisement